ਸਾਹਿਤ ਸਭਾ ਬਰੀਵਾਲਾ ਦੇ ਸਾਲਾਨਾ ਸਾਹਿਤਕ ਸਮਾਗਮ ਮੌਕੇ ਕਵੀਆਂ  ਨੇ ਬੰਨਿਆ ਰੰਗ

ਸਾਹਿਤ ਸਭਾ ਬਰੀਵਾਲਾ ਦੇ ਸਾਲਾਨਾ ਸਾਹਿਤਕ ਸਮਾਗਮ ਮੌਕੇ ਕਵੀਆਂ  ਨੇ ਬੰਨਿਆ ਰੰਗ

ਬੂਟਾ ਸਿੰਘ ਪੈਰਿਸ  ਸਵ.ਗੁਰਮੀਤ ਸਿੰਘ ਚਮਕ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ  ਫਰੀਦਕੋਟ ਮੰਡੀ ਬਰੀਵਾਲਾ 7 ਨਵੰਬਰ  (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਸਾਹਿਤ ਸਭਾ ਬਰੀਵਾਲਾ ਵੱਲੋਂ ਸਾਲਾਨਾ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ…
ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

          ਬਠਿੰਡਾ, 7 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ। ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ ਸ਼੍ਰੀ ਓਮ ਪ੍ਰਕਾਸ਼ ਨੇ ਸਾਂਝੀ ਕੀਤੀ।         ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ ਸ਼੍ਰੀ ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ ਸ਼੍ਰੀ ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ। ਇਸੇ ਤਰ੍ਹਾਂ 6 ਨਵੰਬਰ ਨੂੰ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਵਿਕਾਸਦੀਪ ਸਹਾਇਕ ਪ੍ਰੋ: ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਤੋਂ ਇਲਾਵਾ ਲੋਕਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਰੱਖਿਆ ਜਾਵੇ ਤਹਿਤ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ 2 ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।
ਡਾ. ਸੁਰਜੀਤ ਪਾਤਰ ਨੇ ਮਾਂ ਬੋਲੀ ਪੰਜਾਬੀ ਨੂੰ ਗਲੋਬਲ ਨਕਸ਼ੇ ਤੇ ਰੌਸ਼ਨ ਕੀਤਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਡਾ. ਸੁਰਜੀਤ ਪਾਤਰ ਨੇ ਮਾਂ ਬੋਲੀ ਪੰਜਾਬੀ ਨੂੰ ਗਲੋਬਲ ਨਕਸ਼ੇ ਤੇ ਰੌਸ਼ਨ ਕੀਤਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਡਾ. ਸੁਰਜੀਤ ਪਾਤਰ ਜੀ ਦੀ ਯਾਦ ਵਿੱਚ ਜੱਦੀ ਪਿੰਡ ਪੱਤੜ ਕਲਾਂ (ਜਲੰਧਰ) ਵਿਖੇ ਸ਼ਾਨਦਾਰ ਲਾਇਬਰੇਰੀ ਬਣਾਈ ਜਾਵੇਗੀ ਕੈਬਨਿਟ ਮੰਤਰੀ ਸੌਂਦ ਇਸ਼ਮੀਤ ਮਿਊਜ਼ਿਕ ਇੰਸਟੀਚਿਊਟ ਵਿੱਚ ਬੋਲਦਾ ਅਜਾਇਬ ਘਰ ਵਿਕਸਤ ਕਰਾਂਗੇਃ ਕੈਬਨਿਟ…

ਗ਼ਜ਼ਲ

ਸਮਿਆਂ ਨੇ ਨੀਚੋੜ ਲਏ ਨੇ ਸੂਹੇ ਰੰਗ ਬਹਾਰਾਂ ਦੇ।ਕੀ ਕਰਨੇ ਨੇ ਪਤਝੜ ਵਰਗੇ ਚਿਹਰੇ ਹੁਣ ਗੁਲ਼ਜਾਰਾਂ ਦੇ।ਦੁਸ਼ਮਣ ਨੇ ਦੁਸ਼ਮਣ ਤੋਂ ਖੋਹ ਕੇ ਦੁਸ਼ਮਣ ਉਪਰ ਜਦ ਚਲਾਈਆਂ,ਰੰਗ ਬਦਲ ਗਏ ਢੰਗ ਬਦਲ…
ਰੋਟਰੀ ਕਲੱਬ ਨੇ ਗਊਸੇਵਾ ਕਰਕੇ ਅਤੇ ਲੋੜਵੰਦ ਲੋਕਾਂ ਨੂੰ ਮਿਠਾਈਆਂ ਵੰਡ ਕੇ ਮਨਾਈ ਦੀਵਾਲੀ

ਰੋਟਰੀ ਕਲੱਬ ਨੇ ਗਊਸੇਵਾ ਕਰਕੇ ਅਤੇ ਲੋੜਵੰਦ ਲੋਕਾਂ ਨੂੰ ਮਿਠਾਈਆਂ ਵੰਡ ਕੇ ਮਨਾਈ ਦੀਵਾਲੀ

ਫਰੀਦਕੋਟ, 6 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਦੀਵਾਲੀ ਦੇ ਸ਼ੁੱਭ ਅਵਸਰ ਤੇ ਸ਼ਹਿਰ ਦੇ ਵੱਖ-ਵੱਖ ਸਲੱਮ ਏਰੀਏ ’ਚ ਜਾ ਕੇ ਲੋੜਵੰਦ ਲੋਕਾਂ ਨੂੰ ਮਿਠਾਈਆਂ ਵੰਡ ਕੇ ਦੀਵਾਲੀ…
ਮੁਲਾਜਮ ਅਤੇ ਪੈਨਸ਼ਨਰਾਂ ਵਲੋਂ ਗਿੱਦੜਬਾਹਾ ਵਿੱਚ ਕੀਤਾ ਜਾਣ ਵਾਲਾ ਝੰਡਾ ਮਾਰਚ ਮੁਲਤਵੀ

ਮੁਲਾਜਮ ਅਤੇ ਪੈਨਸ਼ਨਰਾਂ ਵਲੋਂ ਗਿੱਦੜਬਾਹਾ ਵਿੱਚ ਕੀਤਾ ਜਾਣ ਵਾਲਾ ਝੰਡਾ ਮਾਰਚ ਮੁਲਤਵੀ

ਫਰੀਦਕੋਟ , 6 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ  ਭਗਵੰਤ ਮਾਨ ਸਰਕਾਰ ਦੀਆਂ ਲੋਕ, ਮੁਲਾਜਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ 7 ਨਵੰਬਰ ਨੂੰ ਗਿੱਦੜਬਾਹਾ…
ਪੰਜਾਬ ਬਸਪਾ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਕੱਢਿਆ

ਪੰਜਾਬ ਬਸਪਾ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਕੱਢਿਆ

ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਬਸਪਾ ਦਾ ਪ੍ਰਧਾਨ ਨਿਯੁਕਤ ਕੀਤਾ ਜਲੰਧਰ 6 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਮੁੱਖ ਭੈਣ ਕੁਮਾਰੀ ਮਾਇਆਵਤੀ ਵਲੋਂ ਸਖਤ ਸਟੈਂਡ ਲੈਂਦੇ ਹੋਏ…
ਇਟਾਲੀਅਨ ਵਿਅਕਤੀ ਦੀ ਜਾਨ ਬਚਾਉਣ ਵਾਲੇ ਸਿੱਖ ਨੌਜਵਾਨ ਦਾ ਹੋਇਆ ਵਿਸ਼ੇਸ਼ ਸਨਮਾਨ

ਇਟਾਲੀਅਨ ਵਿਅਕਤੀ ਦੀ ਜਾਨ ਬਚਾਉਣ ਵਾਲੇ ਸਿੱਖ ਨੌਜਵਾਨ ਦਾ ਹੋਇਆ ਵਿਸ਼ੇਸ਼ ਸਨਮਾਨ

ਮਿਲਾਨ, 6 ਨਵੰਬਰ: (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਇਟਲੀ ਦੇ ਰੋਮਾਨਾ ਸੂਬੇ ਦੇ ਕਸਬਾ ਲੁਸਾਰਾ (ਰਿਜੋਮਿਲੀਆ)ਵਿਖੇ ਵਾਪਰੇ ਇੱਕ ਹਾਦਸੇ ਦੌਰਾਨ ਗੁਰਸਿੱਖ ਨੌਜਵਾਨ ਹਸਰਤ ਸਿੰਘ ਵੱਲੋਂ 56 ਸਾਲਾਂ ਦੇ ਇਟਾਲੀਅਨ ਵਿਅਕਤੀ ਦੀ…
ਨਜ਼ਰੀਆ

ਨਜ਼ਰੀਆ

   ਦੁਪਹਿਰ ਦਾ ਖਾਣਾ ਖਾ ਕੇ ਲੇਟੀ ਸਾਂ ਕਿ ਦਰਵਾਜ਼ੇ ਦੀ ਘੰਟੀ ਵੱਜੀ। ਵੇਖਿਆ ਕਿ ਪੁਰਾਣੇ ਕੱਪੜਿਆਂ ਬਦਲੇ ਭਾਂਡੇ ਦੇਣ ਵਾਲਾ ਖੜ੍ਹਾ ਸੀ। ਉਹਦਾ ਟੋਕਰਾ ਹੇਠਾਂ ਰਖਵਾ ਕੇ ਮੈਂ ਭਾਂਡੇ…