ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਨਹਿਰੀ ਸੂਏ ’ਚ ਪਏ ਪਾੜ ਨਾਲ ਪ੍ਰਭਾਵਿਤ ਫ਼ਸਲ ਦਾ ਲਿਆ ਜਾਇਜ਼ਾ
ਵੱਤਰ ਆਉਣ ’ਤੇ ਕਣਕ ਦੀ ਫ਼ਸਲ ਉੱਪਰ ਜ਼ਰੂਰਤ ਪੈਣ ’ਤੇ ਯੂਰੀਆ ਦਾ ਛਿੜਕਾਅ ਕਰਨ ਦੀ ਸਲਾਹ ਕੋਟਕਪੂਰਾ, 14 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਆਦੇਸ਼ਾਂ ’ਤੇ…









