Posted inਦੇਸ਼ ਵਿਦੇਸ਼ ਤੋਂ
ਗੁਰਦੁਆਰਾ ਨਾਨਕ ਨਿਵਾਸ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ
ਸਰੀ, 11 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਐਤਵਾਰ ਗੁਰਦੁਆਰਾ ਨਾਨਕ ਨਿਵਾਸ,ਰਿਚਮੰਡ ਵਿਖੇ ਗੁਰੂ ਤੇਗ ਬਹਾਦਰ ਜੀ ਦਾ 349 ਵਾਂ ਸ਼ਹੀਦੀ ਦਿਵਸ ਮਨਾਇਆ ਗਿਆ। ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਖੰਡ ਪਾਠ ਸਾਹਿਬ…







