ਪ੍ਰਸਿੱਧ ਕਵਿਤਰੀ ਹਰਮੀਤ ਕੌਰ ਮੀਤ ਆਨਰੇਰੀ ਡਾਕਟਰੇਟ ਐਵਾਰਡ ਨਾਲ ਸਨਮਾਨਿਤ

2 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੀ ਪ੍ਰਸਿੱਧ ਪੰਥਕ ਕਵਿਤਰੀ ਨੂੰ ਪ੍ਰਗਿਆਨ ਐਜੁਕੇਸ਼ਨਲ ਰਿਸ਼ਰਚ ਯੂਨੀਵਰਸਿਟੀ ਵੱਲੋਂ ਸਿੱਖਿਆ ਤੇ ਸਾਹਿਤ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਆਯੋਜਿਤ ਇੱਕ ਵਿਸ਼ੇਸ਼ ਕਨਵੋਕੇਸ਼ਨ ਸਮਾਰੋਹ…

ਸ਼ਹੀਦੀ ਦਿਹਾੜੇ ਤੇ ਮੱਸਿਆ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਸੁਸਾਇਟੀ ਨੇ ਲਗਾਇਆਂ।

ਫ਼ਰੀਦਕੋਟ 02 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਸ਼ਹੀਦੀ ਦਿਹਾੜੇ ਤੇ ਮੱਸਿਆ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਗੁਰੂਦੁਆਰਾ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਲਗਾਇਆ ਗਿਆ।…

ਪਿੰਡ ਢੈਪਈ ਦੇ ਸਲਾਨਾ ਭੰਡਾਰਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਿਰਕਤ

ਕੋਟਕਪੂਰਾ, 2 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿੰਡ ਢੈਪਈ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਬਾਬਾ ਜੋਗੀ ਪੀਰ ਜੀ ਦੇ ਸਥਾਨ 'ਤੇ 1 ਦਸੰਬਰ ਨੂੰ ਬਾਬਾ…

‘ਸ਼ਬਦ-ਸਾਂਝ ਮੰਚ’ ਵੱਲੋਂ ਸੀਨੀਅਰ ਪੱਤਰਕਾਰ ਗੁਰਮੀਤ ਸਿੰਘ ਦੇ ਅਕਾਲ-ਚਲਾਣੇ ’ਤੇ ਦੁੱਖ ਪ੍ਰਗਟ

ਕੋਟਕਪੂਰਾ, 2 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਾਹਿਤ ਅਤੇ ਕਲਾ ਨੂੰ ਸਮਰਪਿਤ ਮੰਚ “ਸ਼ਬਦ-ਸਾਂਝ ਕੋਟਕਪੂਰਾ’’ ਵੱਲੋਂ ਇਲਾਕੇ ਦੀ ਪ੍ਰਸਿੱਧ ਸਖਸ਼ੀਅਤ ਅਤੇ ਸੀਨੀਅਰ ਪੱਤਰਕਾਰ ਰਹੇ ਗੁਰਮੀਤ ਸਿੰਘ ਦੇ ਅਕਾਲ-ਚਲਾਣੇ ’ਤੇ ਗਹਿਰਾ…

ਮਿਉਂਸਪਲ ਪਾਰਕ ਵਿਖੇ ਲਾਇਆ ‘ਸੈਲਫੀ ਪੁਆਇੰਟ’ ਪ੍ਰਸੰਸਾਯੋਗ ਉਪਰਾਲਾ : ਸਪੀਕਰ ਸੰਧਵਾਂ

ਪਾਰਕ ’ਚ ਬਣੇ ਸੈਲਫੀ ਪੁਆਂਇੰਟ ਨਾਲ ਲੋਕ  ਖੜ ਕੇ ਖਿਚਵਾ ਰਹੇ ਹਨ ਸੈਲਫੀਆਂ : ਡਾ. ਢਿੱਲੋਂ ਕੋਟਕਪੂਰਾ, 2 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਮਿਉਂਸਪਲ ਪਾਰਕ ਦੀ ਸਾਂਭ-ਸੰਭਾਲ ਅਤੇ ਇਸਦੀ ਸੁੰਦਰਤਾ…

ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਮੇਂ ਸਿਰ ਇਲਾਜ ਦੀ ਜ਼ਰੂਰਤ : ਡਾ. ਅਮਰੀਕ ਸਿੰਘ

ਕੋਟਕਪੂਰਾ, 2 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ, ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ, ਕੁਝ ਥਾਵਾਂ ’ਤੇ ਕਣਕ ਦੀ ਫ਼ਸਲ ਨੂੰ ਗੁਲਾਬੀ…

ਨਿਸ਼ਕਾਮ ਸੇਵਾ ਸੰਮਤੀ ਕੋਟਕਪੂਰਾ ਦਾ 258ਵਾਂ ਮਾਸਿਕ ਰਾਸ਼ਨ ਵੰਡ ਪ੍ਰੋਗਰਾਮ, ਜਰੂਰਤਮੰਦਾਂ ਘਰ ਪਹੁੰਚਾਇਆ ਰਾਸ਼ਨ

ਅਮਰਜੀਤ ਸਿੰਘ ’ਮਿੰਟੂ’, ਮੈਡਮ ਮਨਜੀਤ ਕੌਰ ਨੰਗਲ ਅਤੇ ਮੈਡਮ ਨੀਰੂ ਪੂਰੀ, ਅਰਸ਼ ਸੱਚਰ ਪਰਿਵਾਰ ਨਾਲ ਸੰਮਤੀ ਨਾਲ ਜੁੜੇ ਮੁੱਖ ਮਹਿਮਾਨ ਅਰਸ਼ ਸੱਚਰ ਨੇ ਆਪਣੇ ਜੀਵਨ ਸਾਥੀ ਅੰਜੂ ਸੱਚਰ ਨਾਲ ਰਾਸ਼ਨ…

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਧੀਆਂ ਨੂੰ ਸਮਰਪਿਤ ਵਿਚਾਰ ਗੋਸ਼ਟੀ

ਸੰਗਰੂਰ 2 ਦਸੰਬਰ (ਸੁਰਿੰਦਰਪਾਲ/ਵਰਲਡ ਪੰਜਾਬੀ ਟਾਈਮਜ਼) ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਬੀਐਸਐਨਐਲ ਪਾਰਕ ਸੰਗਰੂਰ ਵਿਖੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਐਸੋਸ਼ੀਏਸ਼ਨ ਦੀ ਰਵਾਇਤ ਅਨੁਸਾਰ ਸਭ ਤੋਂ ਪਹਿਲਾਂ ਇਸ ਮਹੀਨੇ…

ਕੌਮਾਂਤਰੀ ਮਨੁੱਖੀ ਅਧਿਕਾਰਾਂ ਸਬੰਧੀ ਮੁਹਿੰਮ ਚਲਾਉਣ, ਜੁਬਾਨਬੰਦੀ ਅਤੇ ਤਿੰਨ ਫੌਜਦਾਰੀ ਕਾਨੂੰਨਾਂ ਖਿਲਾਫ ਸੈਮੀਨਾਰ 8 ਦਸੰਬਰ ਨੂੰ

ਸੰਗਰੂਰ 2 ਦਸੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਵੱਖ ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਮਨੁਖੀ ਅਧਿਕਾਰ ਦਿਵਸ ਨੂੰ ਸਮਰਪਿਤ 8 ਦਸੰਬਰ ਨੂੰ ਕੌਮੰਤਰੀ ਮਨੁੱਖੀ ਅਧਿਕਾਰਾਂ ਸਬੰਧੀ ਮੁਹਿੰਮ ਚਲਾਉਣ, ਤਿੰਨ ਫੌਜਦਾਰੀ…

ਇਕੱਤਰਤਾ ਵਿੱਚ ਵੱਖੋ ਵੱਖਰੇ ਸਾਹਿਤਕ ਰੰਗਾਂ ਦੀ ਪੇਸ਼ਕਾਰੀ

ਚੰਡੀਗੜ੍ਹ 02 ਦਸੰਬਰ (ਗੁਰਦਰਸ਼ਨ ਸਿੰਘ ਮਾਵੀ/ਵਰਲਡ ਪੰਜਾਬੀ ਟਾਈਮਜ਼) ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ ਜਿਸਦੀ ਪ੍ਰਧਾਨਗੀ ਪ੍ਰਸਿੱਧ ਕਵਿੱਤਰੀ ਅਤੇ ਚਿੰਤਕ ਡਾ. ਗੁਰਮਿੰਦਰ ਸਿੱਧੂ…