Posted inਸਿੱਖਿਆ ਜਗਤ ਪੰਜਾਬ
ਪੇਂਡੂ ਇਲਾਕੇ ਦੇ ਸਰਕਾਰੀ ਸੀਨੀ. ਸੈਕੰ. ਸਕੂਲਾਂ ਵਿੱਚ ਅੰਗਰੇਜ਼ੀ ਲੈਕਚਰਾਰ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਤੋਂ ਮੁਨਕਰ ਹੋਇਆ ਸਿੱਖਿਆ ਵਿਭਾਗ ਪੰਜਾਬ ਸਰਕਾਰ
ਅੰਗਰੇਜ਼ੀ ਲੈਕਚਰਾਰ ਦੀ ਸਟੇਸ਼ਨ ਚੋਣ ਸਮੇਂ ਸਾਰੇ ਖਾਲੀ ਪਏ ਸਟੇਸ਼ਨ ਸ਼ੋਅ ਨਾ ਕਰਨਾ ਪੇਂਡੂ ਵਿਦਿਆਰਥੀਆਂ ਨਾਲ ਘੋਰ ਵਿਤਕਰਾ : ਪ੍ਰੇਮ ਚਾਵਲਾ ਕੋਟਕਪੂਰਾ,11 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਵਿਭਾਗ ਪੰਜਾਬ…