Posted inਪੰਜਾਬ
ਸ਼ੇਖ਼ ਫ਼ਰੀਦ ਸਾਹਿਤ ਅਤੇ ਵੈਲਫ਼ੇਅਰ ਕਲੱਬ ਫ਼ਰੀਦਕੋਟ ਵੱਲੋਂ ਡਾ. ਹਰੀਸ਼ ਗਰੋਵਰ ਦੀ ਪੁਸਤਕ ‘ਮੌਸਮ ਬਦਲ ਗਿਐ…’ ਦਾ ਸ਼ਾਨਦਾਰ ਲੋਕ-ਅਰਪਣ ਸਮਾਰੋਹ ਕੀਤਾ ਗਿਆ ।
ਫ਼ਰੀਦਕੋਟ 04 ਅਕਤੂਬਰ (ਇੰਦਰ ਸਰਾਂ/ਵਰਲਡ ਪੰਜਾਬੀ ਟਾਈਮਜ਼) ਸ਼ੇਖ਼ ਫ਼ਰੀਦ ਸਾਹਿਤ ਅਤੇ ਵੈਲਫ਼ੇਅਰ ਕਲੱਬ ਫ਼ਰੀਦਕੋਟ ਵੱਲੋਂ ਚੇਅਰਮੈਨ ਅਤੇ ਸੰਸਥਾਪਕ ਸ. ਸੁਰਜੀਤ ਸਿੰਘ ਦੀ ਯੋਗ ਅਗਵਾਈ ਅਤੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ…