ਲੋਹੜੀ ਦੀਆਂ ਸ਼ੁਭਕਾਮਨਾਵਾਂ

ਲੋਹੜੀ ਦੀਆਂ ਸ਼ੁਭਕਾਮਨਾਵਾਂ

ਜ਼ਿੰਦਗੀ ਨੂੰ ਜਿਉਣ, ਰਸਮਾਂ-ਰਿਵਾਜਾਂ ਨੂੰ ਨਿਭਾਉਣ ਅਤੇ ਤਿਉਹਾਰਾਂ ਨੂੰ ਮਨਾਉਣ ਵਿੱਚ ਪੰਜਾਬੀ ਹਮੇਸ਼ਾ ਹੀ ਅੱਗੇ ਰਹੇ ਹਨ। ਹਾਲਾਤ ਕਿਹੋ ਜਿਹੇ ਵੀ ਰਹੇ ਹੋਣ, ਪੰਜਾਬੀ ਹਰ ਹਾਲ ਵਿੱਚ ਰੱਬ ਦੀ ਰਜ਼ਾ…
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ ਜਾਰੀ

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ ਜਾਰੀ

ਲੁਧਿਆਣਾਃ 12 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਮੈਂਬਰਸ਼ਿਪ ਸੂਚੀ-2024 ਅੱਜ ਇਥੇ ਪੰਜਾਬੀ ਭਵਨ ਵਿੱਚ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ, ਕੇਂਦਰੀ ਪੰਜਾਬੀ ਲੇਖਕ ਸਭਾ(ਸੇਖੋਂ) ਦੇ ਜਨਰਲ…
  || ਮੇਰੀ ਕਲਮ ||

  || ਮੇਰੀ ਕਲਮ ||

ਖੁੱਦ ਦੀ ਲਿੱਖਣ ਦੀ ਆਦਤ ਨੂੰਜੱਦ ਮੈਂ ਅਲਵਿਦਾ ਕਿਹਾ।।ਖੁੱਦ ਦੀ ਜ਼ਿੰਦਗੀ ਜਿਓਣ ਦਾ ਰਾਹਜੱਦ ਮੈਂ ਬਦਲ ਲਿਆ।। ਬਦਲੇ ਹੋਏ ਰਾਹ ਉੱਤੇ ਲਗਾਤਾਰਜੱਦ ਮੈਂ ਤੁਰਦਾ ਗਿਆ।।ਅਚਾਨਕ ਹੀ ਕਲਮ ਨੇ ਆ ਕੁੱਝਮੇਰੇ…
ਔਰਤ ਦੀ ਕਵਿਤਾ ਹੁਣ ਰੁਦਨ ਨਹੀਂ, ਜਸ਼ਨ ਅਤੇ ਵਿਦਰੋਹ ਦੀ ਕਵਿਤਾ ਹੈ…

ਔਰਤ ਦੀ ਕਵਿਤਾ ਹੁਣ ਰੁਦਨ ਨਹੀਂ, ਜਸ਼ਨ ਅਤੇ ਵਿਦਰੋਹ ਦੀ ਕਵਿਤਾ ਹੈ…

ਪੰਜਾਬ ਸਾਹਿਤ ਅਕਾਦਮੀ ਵੱਲੋਂ ਕਰਵਾਇਆ ਅੰਤਰਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ :- ਪੰਜਾਬ ਸਾਹਿਤ ਅਕਾਦਮੀ ਵੱਲੋਂ ਨਾਰੀ ਸਸ਼ਕਤੀਕਰਨ ਦੀ ਮੁਹਿੰਮ ਦੇ ਤਹਿਤ ' ਨਾਰੀ ਸਾਹਿਤ : ਬਦਲਦੇ ਸੰਦਰਭ ' ਵਿਸ਼ੇ ਤੇ…
‘ਸਰਕਾਰ ਤੁਹਾਡੇ ਦੁਆਰ’ ਤਹਿਤ ਡੀ.ਸੀ ਸੁਣਨਗੇ ਲੋਕਾਂ ਦੀਆਂ ਮੁਸ਼ਕਿਲਾਂ

‘ਸਰਕਾਰ ਤੁਹਾਡੇ ਦੁਆਰ’ ਤਹਿਤ ਡੀ.ਸੀ ਸੁਣਨਗੇ ਲੋਕਾਂ ਦੀਆਂ ਮੁਸ਼ਕਿਲਾਂ

ਕੋਟਕਪੂਰਾ, 11 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੇ ਅੰਤਰਗਤ 11 ਜਨਵਰੀ ਨੂੰ ਦਿਨ ਬੁੱਧਵਾਰ ਨੂੰ ਪਿੰਡ ਘੁਦੂਵਾਲਾ ਵਿਖੇ ਦੁਪਿਹਰ 1 ਵਜੇ ਤੋਂ 2 ਵਜੇ ਤੱਕ…
ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ’ਤੇ ਬਣੇ ਛੋਟੇ ਪੁਲਾਂ ਨੂੰ ਚੋੜਾ ਕਰਨ ਦੀ ਮੰਗ ਜਲਦ ਹੋਵੇਗੀ ਪੂਰੀ : ਮਨੀ ਧਾਲੀਵਾਲੇ

ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ’ਤੇ ਬਣੇ ਛੋਟੇ ਪੁਲਾਂ ਨੂੰ ਚੋੜਾ ਕਰਨ ਦੀ ਮੰਗ ਜਲਦ ਹੋਵੇਗੀ ਪੂਰੀ : ਮਨੀ ਧਾਲੀਵਾਲੇ

ਸਪੀਕਰ ਸੰਧਵਾਂ ਦੇ ਯਤਨਾਂ ਸਦਕਾ ਪੁਲ ਜਲਦ ਹੋਵੇਗਾ ਮੁਕੰਮਲ : ਪੀ.ਆਰ.ਓ. ਕੋਟਕਪੂਰਾ, 11 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਲੰਮੇ ਸਮੇਂ ਤੋਂ ਕੋਟਕਪੂਰਾ ਦੇ ਦਰਜਨਾਂ ਪਿੰਡਾਂ ਦੇ ਵਸਨੀਕਾਂ ਵਲੋਂ ਰਾਜਸਥਾਨ…
‘ਆਪ’ ਵਿਧਾਇਕਾਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ’

‘ਆਪ’ ਵਿਧਾਇਕਾਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ’

ਫਰੀਦਕੋਟ ਜਿਲ੍ਹੇ ਦੇ ਸਮੂਹ ਪੈਨਸ਼ਨਰ ਸਾਥੀਆਂ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਫਰੀਦਕੋਟ, 11 ਜਨਵਰੀ (ਵਰਲਡ ਪੰਜਾਬੀ ਟਾਈਮਜ਼) ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ…
ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ’ਚ 525 ਲੰਬਿਤ ਇੰਤਕਾਲਾਂ ਦਾ ਨਿਪਟਾਰਾ : ਡੀ.ਸੀ.

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ’ਚ 525 ਲੰਬਿਤ ਇੰਤਕਾਲਾਂ ਦਾ ਨਿਪਟਾਰਾ : ਡੀ.ਸੀ.

ਫ਼ਰੀਦਕੋਟ , 11 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ…