Posted inਸਿੱਖਿਆ ਜਗਤ ਪੰਜਾਬ
ਦਸਮੇਸ਼ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਿਆ ਸਟੇਟ ਐਵਾਰਡ
ਕੋਟਕਪੂਰਾ, 11 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਭਾਣਾ ਦੇ ਦਸਮੇਸ਼ ਕਾਨਵੈਂਟ ਸਕੂਲ ਦੇ 7ਵੀਂ ਜਮਾਤ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੈਗਾ ਓਲੰਪੀਅਡ ਕੋਬੈਟ…








