Posted inਪੰਜਾਬ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਚਾਰ ਸਾਲਾ ਬੀ.ਏ.ਬੀ. ਐਡ (ਏਕੀਕ੍ਰਿਤ ਅਧਿਆਪਕ ਸਿੱਖਿਆ ਪ੍ਰੋਗਰਾਮ) (ITEP ਲਈ ਮਨਜ਼ੂਰੀ )
ਚੰਡੀਗੜ੍ 3 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਚਾਰ ਸਾਲਾ ਬੀ.ਏ.ਬੀ. ਐਡ ਦੀ ਸ਼ੁਰੂਆਤ ਦਾ ਐਲਾਨ ਕਰਦਿਆਂ ਖੁਸ਼ੀ ਮਹਿਸੂਸ ਕੀਤੀ ਹੈ। ਸੈਸ਼ਨ 2024-2025 ਤੋਂ ਏਕੀਕ੍ਰਿਤ ਅਧਿਆਪਕ ਸਿੱਖਿਆ ਪ੍ਰੋਗਰਾਮ…









