Posted inਪੰਜਾਬ
28 ਅਕਤੂਬਰ ਨੂੰ ਫਰੀਦਕੋਟ ਸ਼ਹਿਰ ਦੇ ਬਜ਼ਾਰਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਣਗੇ।
ਫਰੀਦਕੋਟ ,26 ਅਕਤੂਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਫਰੀਦਕੋਟ ਜ਼ਿਲ੍ਹੇ…