ਤਰਕਸ਼ੀਲਾਂ ਬਚਪਨ ਇੰਗਲਿਸ਼ ਸਕੂਲ ਦੇ ਚੇਤਨਾ ਪਰਖ਼ ਪ੍ਰੀਖਿਆ ਦੇ ਮੈਰਿਟ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ

ਵਿਗਿਆਨਕ ਸੋਚ ਦਾ ਦੀਪ ਜਗਾਉਣ ਦਾ ਸੱਦਾ ਸੰਗਰੂਰ 16 ਜਨਵਰੀ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼ ) ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਵਿਦਿਆਰਥੀਆਂ ਅੰਦਰ…

ਕੋਟਕਪੂਰਾ ਬੱਸ ਅੱਡੇ ਮੂਹਰੇ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨ ਔਰਤ ਤੋਂ 6 ਲੱਖ ਰੁਪਏ ਤੇ ਜ਼ਰੂਰੀ ਦਸਤਾਵੇਜ਼ਾਂ ਵਾਲਾ ਪਰਸ ਖੋਹ ਕੇ ਫਰਾਰ

ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਮੋਗਾ ਰੋਡ 'ਤੇ ਸਥਿਤ ਬੱਸ ਦੇ ਬਾਹਰ ਸਵੇਰੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਇੱਕ ਔਰਤ ਤੋਂ ਉਸ ਦਾ ਪਰਸ ਖੋਹ ਲਿਆ,…

ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਸੁਸਾਇਟੀ ਨੇ ਮੇਲਾ ਮਾਘੀ ਮੌਕੇ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ

ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਵੱਲੋਂ ਮੇਲਾ ਮਾਘੀ ਮੌਕੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਬਾਵਾ ਮੋਟਰਜ਼, ਮਲੋਟ…

ਕਣਕ ਦੀ ਫ਼ਸਲ ’ਚ ਗੰਧਕ ਦੀ ਘਾਟ ਦੀ ਪੂਰਤੀ ਲਈ ਜਿਪਸਮ ਦੀ ਵਰਤੋਂ ਕਰੋ : ਮੁੱਖ ਖੇਤੀਬਾੜੀ ਅਫ਼ਸਰ

ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਰਸਾਤ ਦਾ ਪਾਣੀ ਕਣਕ ਦੀ ਫ਼ਸਲ ਵਿੱਚ ਲਗਾਤਾਰ ਖੜ੍ਹਾ ਰਹਿਣ ਕਾਰਨ ਗੰਧਕ ਦੀ ਘਾਟ ਆ ਸਕਦੀ ਹੈ ਜਿਸ ਦੀ ਪੂਰਤੀ ਲਈ ਜਿੱਪਸਮ ਦੀ…

‘ਜਥੇਬੰਦੀ ਦਾ ਦੋਸ਼’

ਕਾਰਜਕਾਰੀ ਇੰਜਨੀਅਰ ਜਲ ਤੇ ਸਪਲਾਈ ਵਲੋਂ ਵਾਅਦਾ ਕਰਕੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਫਰੀਦਕੋਟ , 16 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ…

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜਲੰਧਰ ਵਿਖੇ ਮੀਟਿੰਗ ਕੀਤੀ ਗਈ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ : ਹਰਗੋਬਿੰਦ ਕੌਰ ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ…

ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਹੋਵੇਗਾ : ਡਿਪਟੀ ਕਮਿਸ਼ਨਰ

ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ-ਫ਼ਿਰੋਜਪੁਰ ਰੋਡ ਨੇੜੇ ਕੋਤਵਾਲੀ ਅਤੇ ਬੀੜ ਚਹਿਲ ਰੋਡ ਦੀਆਂ ਸੜਕਾਂ ਦੀ ਮੁਰੰਮਤ ਸਬੰਧੀ…

ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਵਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ

ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੇਂਡੂ ਖੇਤਰਾਂ ਦਾ ਵਿਕਾਸ ਸਾਡੇ ਰਾਜ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਮਹੱਤਵਪੂਰਨ ਹੈ। ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਤੇ ਨੌਜਵਾਨਾਂ ਦੇ ਸਰਪਪੱਖੀ…

ਦਸਮੇਸ਼ ਗਲੋਰੀਅਸ ਸਕੂਲ ਹਰੀਨੌ ’ਚ ਮਨਾਇਆ ਲੋਹੜੀ ਦਾ ਤਿਉਹਾਰ

ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੇ ਬੱਚਿਆਂ ਵਲੋਂ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਇੱਕ…

‘ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਉਪਰਾਲਾ’

ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵੱਲੋ ਵਾਹਨਾਂ ਨੂੰ ਰਿਫਲੈਕਟਰ ਲਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ…