Posted inਪੰਜਾਬ
ਭਗਵੰਤ ਮਾਨ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ ਅਤੇ ਕਰਨਗੇ ਉਦਘਾਟਨ : ਵਿਧਾਇਕ ਸੇਖੋਂ
ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਤਿਰੰਗਾ ਝੰਡਾ ਲਹਿਰਾਉਣ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਖ ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।…