ਪਿੰਡ ਚੰਗਣ ਦੀ ਨੌਜਵਾਨ ਸਭਾ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ, ਨਵੇਂ ਸਾਲ ਅਤੇ ਭੀਮਾ ਕੋਰੇਗਾਂਵ ਦਿਵਸ ਨੂੰ ਸਮਰਪਿਤ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ

ਚੰਗਣ 2 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਲੰਗਰ ਦੀ ਸੇਵਾ ਬਾਰੇ ਭਵਨਦੀਪ ਸਿੰਘ ਚੰਗਣ ਨੇ ਦੱਸਿਆ ਕਿ ਇਹ ਸਾਰਾ ਪ੍ਰੋਗਰਾਮ ਨਗਰ ਦੇ ਸੂਝਵਾਨ ਨੌਜਵਾਨਾਂ…

ਬੀ.ਸੀ. ਦੀ ਸੂਬਾਈ ਰੈਸਲਿੰਗ ਟੀਮ ਵਿੱਚ ਪੰਜਾਬੀ ਪਹਿਲਵਾਨਾਂ ਦੀ ਬੱਲੇ ਬੱਲੇ

ਸਰੀ, 2 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀ.ਸੀ. ਸੂਬੇ ਦੇ 19 ਸਾਲ ਤੋਂ ਘੱਟ ਉਮਰ ਦੇ ਪਹਿਲਵਾਨਾਂ ਨੇ ਸੂਬਾਈ ਟੀਮ ਵਿੱਚ ਪੰਜਾਬੀਆਂ ਦੀ ਬੱਲੇ ਬੱਲੇ ਕਰਵਾ ਦਿੱਤੀ ਹੈ। ਸੂਬਾਈ ਟੀਮ…

ਇੰਡੋ ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ ਦਾ ਮਹੀਨਾਵਾਰ ਕਵੀ ਦਰਬਾਰ 

ਸਰੀ, 2 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਇੰਡੋ ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਵੱਲੋਂ  ਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਨੂੰ ਉਪਰਲੇ ਹਾਲ ਵਿਚ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ…

ਫਤਿਹਗੜ੍ਹ ਸਾਹਿਬ ਤੇ ਪਟਿਆਲੇ ਲਾਇਆ ਵਿਸਾਲ ਖੂਨਦਾਨ ਕੈਂਪ।

ਫ਼ਰੀਦਕੋਟ 2 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਫਤਿਹਗੜ੍ਹ ਸਾਹਿਬ ਤੇ ਪਟਿਆਲੇ ਵਿਚਵਿਸਾਲ ਖੂਨਦਾਨ ਕੈਂਪ ਲਗਾਏ ਗਏ। ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ…

ਚਾਰ ਸਾਹਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿੱਤ ਵਿਚਾਰ ਗੋਸ਼ਟੀ।

ਸੰਗਰੂਰ 2 ਜਨਵਰੀ (ਸੁਰਿੰਦਰ ਪਾਲ/ਵਰਲਡ ਪੰਜਾਬੀ ਟਾਈਮਜ਼) ਬੀਐਸਐਨਐਲ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਚਾਰ ਸਾਹਿਬਜਾਦਿਆਂ , ਮਾਤਾ ਗੁਜਰੀ ਜੀ, ਦੀਵਾਨ ਟੋਡਰ ਮੱਲ ਅਤੇ ਮੋਤੀ ਮਹਿਰਾ ਜੀ ਨੂੰ ਸਮਰਪਿੱਤ ਵਿਚਾਰ ਗੋਸ਼ਟੀ…

ਅਗਰਵਾਲ ਧਰਮਸ਼ਾਲਾ ਸਮਾਣਾ ਵਿਖੇ ਜ਼ਰੂਰਤ ਮੰਦਾ ਨੂੰ ਬੂਟ ਜੁਰਾਬਾਂ ਦਿੱਤੀਆਂ ਗਈਆਂ।

ਸਮਾਣਾ 2 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਅਗਰਵਾਲ ਧਰਮਸ਼ਾਲਾ ਸਮਾਣਾ ਵਿੱਚ ਦਾਨੀ ਸੱਜਣ ਦੇ ਸਹਿਯੋਗ ਨਾਲ ਦੱਸ ਜ਼ਰੂਰਤਮੰਦਾਂ ਨੂੰ ਸਰਦੀ ਤੋਂ ਬਚਣ ਲਈ ਫਲੀਟ ਤੇ ਗਰਮ ਜੁਰਾਬਾ ਦਿੱਤੀਆਂ ਗਈਆਂ।ਇਹ ਨੇਕ ਉਪਰਾਲਾ…

ਸੱਤ ਰੋਜ਼ਾ ‘ਦਸਤਾਰ ਸਿਖਲਾਈ’ ਕੈਂਪ ਦੀ ਪਿੰਡ ਕੋਠੇ ਵੜਿੰਗ ਵਿਖੇ ਸ਼ੁਰੂਆਤ : ਗਗਨਦੀਪ ਸਿੰਘ

ਕੋਟਕਪੂਰਾ, 01 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਤਾਰ ਮੇਰੀ ਆਣ-ਬਾਣ ਅਤੇ ਸ਼ਾਨ ਹੈ, ਸਾਬਿਤ ਸੂਰਤ ਦਸਤਾਰ ਸਿਰਾ, ਵਰਗੇ ਨਾਹਰਿਆਂ ਅਤੇ ਜੈਕਾਰਿਆਂ ਨਾਲ ਨੇੜਲੇ ਪਿੰਡ ਕੋਠੇ ਵੜਿੰਗ ਵਿਖੇ ਗੁਰੂ ਗੋਬਿੰਦ ਸਿੰਘ…

ਠੰਢ ਵਧਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ : ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਡੱਲੇਵਾਲਾ ਦਾ ਕੀਤਾ ਦੌਰਾ ਕਰਕੇ ਕਣਕ ਦੀ ਫ਼ਸਲ ਦਾ ਲਿਆ ਜਾਇਜ਼ਾ ਕੋਟਕਪੂਰਾ, 01 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਚਾਲੂ ਹਾੜ੍ਹੀ ਸੀਜ਼ਨ…