Posted inਸਾਹਿਤ ਸਭਿਆਚਾਰ
ਹਰੀ ਸਿੰਘ ਚਮਕ ਦਾ ਕਵਿ ਸੰਗ੍ਰਹਿ ‘ਖ਼ਾਰੇ ਅਥਰੂ’ ਸਮਾਜਿਕ ਸਰੋਕਰਾਂ ਦਾ ਪ੍ਰਤੀਕ
ਹਰੀ ਸਿੰਘ ਚਮਕ ਸੰਵੇਦਨਸ਼ੀਲ ਸ਼ਾਇਰ ਹੈ। ਬਚਪਨ ਵਿੱਚ ਸਕੂਲ ਵਿੱਚ ਪੜ੍ਹਦਿਆਂ ਹੀ ਉਸਨੂੰ ਕਵਿਤਾਵਾਂ ਲਿਖਣ ਦੀ ਚੇਟਕ ਲੱਗ ਗਈ ਸੀ। ਮਹਿੰਦਰਾ ਕਾਲਜ ਵਿੱਚ ਪੜ੍ਹਦਿਆਂ ਉਹ ਕਹਾਣੀਆਂ ਲਿਖਣ ਲੱਗ ਗਿਆ ਅਤੇ…








