Posted inਈ-ਪੇਪਰ World Punjabi Times-11.03.2025 11.03.2025Download Posted by worldpunjabitimes March 11, 2025
Posted inਪੰਜਾਬ ਸਿੱਖ ਇਤਿਹਾਸ ਨੂੰ ਬਣਾਉਣ ਵਿੱਚ ਬੀਬੀਆਂ ਦਾ ਵੱਡਾ ਯੋਗਦਾਨ- ਸ. ਸਿਮਰਨਜੀਤ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਵੱਲੋਂ ਅੰਤਰ-ਰਾਸ਼ਟਰੀ ਵੂਮੈਨ ਡੇਅ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਲੁਧਿਆਣਾ, 11 ਮਾਰਚ (ਵਰਲਡ ਪੰਜਾਬੀ ਟਾਈਮਜ਼) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਵੱਲੋਂ… Posted by worldpunjabitimes March 11, 2025
Posted inਪੰਜਾਬ “ ਲੋਹੀਆ ਪੁਰਸਕਾਰ, “ ਮਿਲਣ ਤੇ ਇਕਬਾਲ ਘਾਰੂ ਨੂੰ ਵਧਾਈਆਂ ਫ਼ਰੀਦਕੋਟ 11 ਮਾਰਚ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਸਭਾ (ਰਜ਼ਿ ) ਮੁਕਤਸਰ ਸਾਹਿਬ ਵੱਲੋਂ ਮਿਤੀ 9 ਮਾਰਚ 2025 ਨੂੰ 4 ਸਾਹਿਤਕ ਸ਼ਖ਼ਸੀਅਤਾਂ ਨੂੰ ਵੱਖ-ਵੱਖ ਪੁਰਸਕਾਰਾਂ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿੱਚ… Posted by worldpunjabitimes March 11, 2025
Posted inਪੰਜਾਬ ਫਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਕੇ ਇੱਕ ਕਿੱਲੋ ਹੈਰੋਇਨ ਕੀਤੀ ਬਰਾਮਦ ਕੋਟਕਪੂਰਾ, 11 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੀ.ਆਈ.ਏ. ਸਟਾਫ਼ ਨੇ ਫ਼ਿਰੋਜ਼ਪੁਰ ਦੇ ਮਖੂ ਸ਼ਹਿਰ ਦੇ ਰਹਿਣ ਵਾਲੇ… Posted by worldpunjabitimes March 11, 2025
Posted inਪੰਜਾਬ ਕਿਸਾਨ ਆਗੂਆਂ ਨੇ ਵਿਧਾਇਕ ਫਰੀਦਕੋਟ ਦੇ ਘਰ ਦਾ ਘਿਰਾਉ ਕਰਕੇ ਕੀਤੀ ਨਾਹਰੇਬਾਜੀ ਕੋਟਕਪੂਰਾ, 11 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਿਸਾਨ ਜਥੇਬੰਦੀਆਂ ਵੱਲੋਂ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫ਼ਰੀਦਕੋਟ ਦੇ ਘਰ ਦਾ ਘਿਰਾਓ ਕਰਕੇ ਨਾਹਰੇਬਾਜੀ ਕੀਤੀ ਗਈ। ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਨੂੰ… Posted by worldpunjabitimes March 11, 2025
Posted inਸਾਹਿਤ ਸਭਿਆਚਾਰ ਛੱਲਾ ਵੇ ਛੱਲਿਆ ਅੱਜ ਕੱਲ੍ਹ ਕਿੱਥੇ ਕੱਤ ਹੁੰਦੀ ਏ ਪੂਣੀਨਾ ਕੋਈ ਫੱਟੀਆਂ ਉੱਤੇ ਲਿਖਦਾ ਏਕਾ ਦੂਇਆ ਦੂਣੀਨਾ ਪਿੱਪਲੀ ਪੀਘਾਂ ਰਹੀਆਂ ਨਾ ਕੋਈ ਤੁਰੇ ਕਹਾਣੀਵਾਰੋ ਵਾਰੀ ਤੁਰ ਗਏ ਪਰਲੇ ਦੇਸ਼ ਵੇ ਹਾਣੀ… Posted by worldpunjabitimes March 11, 2025
Posted inਖੇਡ ਜਗਤ ਪੰਜਾਬ ਪ੍ਰਜਾਪਤ ਸਮਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਟਰਾਫੀ ਜਿੱਤਣ ਦੀ ਦਿੱਤੀ ਮੁਬਾਰਕਾਂ ਕੋਟਕਪੂਰਾ, 11 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੰਤਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ ਵਿੱਚ ਭਾਰਤ ਕਿ੍ਰਕਟ ਟੀਮ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਅੰਤਰਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਟਰਾਫੀ ਜਿੱਤ… Posted by worldpunjabitimes March 11, 2025