ਦਮਦਮਾ ਸਾਹਿਬ ਦੀ ਵਿਸਾਖੀ

ਦਮਦਮਾ ਸਾਹਿਬ ਦੀ ਵਿਸਾਖੀ

ਆਈ ਵਿਸਾਖੀ ਖੁਸ਼ੀਆਂ ਵਾਲ਼ੀ, ਦਮਦਮਾ ਸਾਹਿਬ ਨੂੰ ਚੱਲੀਏ।ਤਖ਼ਤ ਸਾਹਿਬ ਚੱਲ ਟੇਕੀਏ ਮੱਥਾ, ਨਾਲ ਸੰਗਤ ਦੇ ਰਲ਼ੀਏ। ਆਏ ਏਥੇ ਸਨ ਦਸਮ ਪਾਤਸ਼ਾਹ, ਚੱਲ ਕੇ ਢਾਬ ਖਿਦਰਾਣਾ।ਨੌੰ ਮਹੀਨੇ ਨੌੰ ਦਿਨ ਸਤਿਗੁਰ, ਕੀਤਾ…