Posted inਸਿੱਖਿਆ ਜਗਤ ਪੰਜਾਬ
ਵਿਧਾਇਕ ਅਮੋਲਕ ਸਿੰਘ ਨੇ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕੋਟਕਪੂਰਾ/ਜੈਤੋ 23 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ…








