Posted inਦੇਸ਼ ਵਿਦੇਸ਼ ਤੋਂ
ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ
ਸਰੀ, 24 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਲੈਕਸ਼ਨਜ਼ ਕੈਲੇਡਾ ਏਜੰਸੀ…









