ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ 20 ਮਈ ਨੂੰ ਡੀ.ਸੀ. ਦਫਤਰ ਸਾਹਮਣੇ ਕੀਤੀ ਜਾਣ ਵਾਲੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ
ਕੋਟਕਪੂਰਾ, 17 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦੇਸ਼ ਭਰ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਪੈਨਸ਼ਨਰ, ਕਿਸਾਨ, ਵਿਦਿਆਰਥੀ, ਨੌਜਵਾਨ ਅਤੇ ਲੋਕ ਵਿਰੋਧੀ ਨੀਤੀਆਂ…









