ਸਪੀਕਰ ਸੰਧਵਾਂ ਨੇ ਸਿੱਖਿਆ ਕ੍ਰਾਂਤੀ ਮਹਿੰਮ ਤਹਿਤ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਸਪੀਕਰ ਸੰਧਵਾਂ ਨੇ ਸਿੱਖਿਆ ਕ੍ਰਾਂਤੀ ਮਹਿੰਮ ਤਹਿਤ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੀ ਬਦਲੀ ਸੋਚ : ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ, 3 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ, ਸਕੂਲਾਂ ਦੀ ਨੁਹਾਰ ਬਦਲਣ…
‘ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ’

‘ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ’

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ 25.73 ਲੱਖ ਦੀ ਲਾਗਤ ਨਾਲ ਕੀਤੇ ਗਏ ਕੰਮਾਂ ਦੇ ਕੀਤੇ ਉਦਘਾਟਨ ਹਰ ਬੱਚੇ ਨੂੰ ਮਿਆਰੀ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ…
ਲਾਅ ਕਾਲਜ ਦੇ ਵਿਦਿਆਰਥੀ ਗੁਰੂ ਕਾਂਸ਼ੀ ਯੂਨੀਵਰਸਿਟੀ ਦੇ ਟਰੈਜ਼ਰ ਹੰਟ ਮੁਕਾਬਲਿਆਂ ’ਚੋਂ ਅਵਲ

ਲਾਅ ਕਾਲਜ ਦੇ ਵਿਦਿਆਰਥੀ ਗੁਰੂ ਕਾਂਸ਼ੀ ਯੂਨੀਵਰਸਿਟੀ ਦੇ ਟਰੈਜ਼ਰ ਹੰਟ ਮੁਕਾਬਲਿਆਂ ’ਚੋਂ ਅਵਲ

ਫਰੀਦਕੋਟ , 3 ਮਈ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ…
ਗੀਤਕਾਰੀ, ਸਾਹਿਤਕਾਰੀ ਅਤੇ ਇੰਜੀਨੀਅਰਿੰਗ ਦੀ ਤ੍ਰਿਮੂਰਤੀ : ਇੰਜੀ. ਸਤਨਾਮ ਸਿੰਘ ਮੱਟੂ 

ਗੀਤਕਾਰੀ, ਸਾਹਿਤਕਾਰੀ ਅਤੇ ਇੰਜੀਨੀਅਰਿੰਗ ਦੀ ਤ੍ਰਿਮੂਰਤੀ : ਇੰਜੀ. ਸਤਨਾਮ ਸਿੰਘ ਮੱਟੂ 

   ਜਿਸ ਇਨਸਾਨ ਨੇ ਬਚਪਨ ਤੋਂ ਗੁਰਬਤ ਦੀ ਜ਼ਿੰਦਗੀ ਹੰਢਾਉਂਦਿਆਂ ਹਿੰਮਤ ਨੂੰ ਯਾਰ ਬਣਾ ਕੇ ਮਿਹਨਤ ਦਾ ਪੱਲਾ ਫੜ ਲਿਆ ਹੁੰਦਾ ਹੈ, ਉਹ ਇੱਕ ਦਿਨ ਜ਼ਰੂਰ ਬੁਲੰਦੀਆਂ ਦੀਆਂ ਮੰਜ਼ਿਲਾਂ ਸਰ…
ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਵੱਲੋਂ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ

ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਵੱਲੋਂ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ

ਫਰੀਦਕੋਟ 1 ਮਈ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਮਿਤੀ 27 ਅਪ੍ਰੈਲ 2025 ਦਿਨ ਐਤਵਾਰ ਨੂੰ ਸਥਾਨਕ ਪੈਨਸ਼ਨ ਭਵਨ ਨਜ਼ਦੀਕ ਹੁੱਕੀ ਚੌਕ ਫਰੀਦਕੋਟ ਵਿਖੇ ਸਮਾਗਮ ਕੀਤਾ ਗਿਆ ਜਿਸ…
ਸਿੱਖ ਐਜੂਕੇਸ਼ਨ ਕੌਂਸਲ ਯੂ ਕੇ ਵੱਲੋਂ ਸਿੱਖ ਗੁਰਦੁਵਾਰਾ ਐਕਟ 1925 ਦੇ 100 ਸਾਲਾ ਵਰ੍ਹੇਗੰਢ ਦੇ ਸੰਬੰਧ ਵਿੱਚ ਕਰਵਾਈ ਗਈ ਕਾਨਫਰੰਸ ।

ਸਿੱਖ ਐਜੂਕੇਸ਼ਨ ਕੌਂਸਲ ਯੂ ਕੇ ਵੱਲੋਂ ਸਿੱਖ ਗੁਰਦੁਵਾਰਾ ਐਕਟ 1925 ਦੇ 100 ਸਾਲਾ ਵਰ੍ਹੇਗੰਢ ਦੇ ਸੰਬੰਧ ਵਿੱਚ ਕਰਵਾਈ ਗਈ ਕਾਨਫਰੰਸ ।

ਭਾਰਤੀ ਰਾਜਨੀਤਕ ਅਤੇ ਕਾਨੂੰਨੀ ਪ੍ਰਣਾਲੀ ਅਧੀਨ ਸਿੱਖਾਂ ਦੀ ਸਮਾਜਿਕ, ਧਾਰਮਿਕ ਤੇ ਰਾਜਨੀਤਕ ਸਥਿਤੀ ‘ਤੇ ਚਰਚਾ ਰਹੀ ਖਿੱਚ ਦਾ ਕੇਂਦਰ ਬਰਮਿੰਘਮ 1 ਮਈ (ਵਰਲਡ ਪੰਜਾਬੀ ਟਾਈਮਜ਼) ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ…

ਜੇ ਜੰਗ ਹੋਣ ਲੱਗੀ ਤਾਂ…

ਜੰਗ ਹਿੰਦ, ਪਾਕ ਦਾ ਜੇ ਹੋਣਲੱਗਾ,ਬੰਬ ਡਿੱਗਣੇ ਵਿੱਚ ਪੰਜਾਬਮੀਆਂ।ਧੂੰਆਂ ਜ਼ਹਿਰੀ ਧਰਤ ਹੋ ਜਾਊਬੰਜ਼ਰ,ਦੂਸ਼ਤ ਹੋਣਗੇ ਹਵਾ ਤੇ ਆਬਮੀਆਂ।ਫਸਲਾਂ ਹੋਣਗੀਆਂ ਫਿਰ ਦੱਸੋਂਕਿੱਥੇ,ਸੜ ਜਾਣਗੇ ਗੇਂਦਾਂ ਗ਼ੁਲਾਬਮੀਆਂ।ਲੜਾਈ, ਪਿਆਰ ਵਿੱਚ ਲੇਖੇਨਹੀਂ ਹੁੰਦੇ,ਇਹ ਮਗਰੋਂ ਲੱਗਣ ਹਿਸਾਬਮੀਆਂ।ਬੇਰੁਜ਼ਗਾਰੀ,…
ਪਹਿਲੀ ਮਈ ਨੂੰ ਜਨਮ ਦਿਨ ਤੇ ਪੰਜਾਬੀ ਨਾਵਲ ਦਾ ਰੌਸ਼ਨ ਮੀਨਾਰ ਪ੍ਰੋ: ਨਰਿੰਜਨ ਤਸਨੀਮ-

ਪਹਿਲੀ ਮਈ ਨੂੰ ਜਨਮ ਦਿਨ ਤੇ ਪੰਜਾਬੀ ਨਾਵਲ ਦਾ ਰੌਸ਼ਨ ਮੀਨਾਰ ਪ੍ਰੋ: ਨਰਿੰਜਨ ਤਸਨੀਮ-

ਪੌਣੀ ਸਦੀ ਨਾਵਲ ਸਿਰਜਣਾ ਦੇ ਖੇਤਰ ਵਿਚ ਕਰਮਸ਼ੀਲ ਰਹੇ ਸਾਡੇ ਵੱਡੇ ਵਡੇਰੇ ਪ੍ਰੋਫ਼ੈਸਰ ਨਿਰੰਜਨ ਤਸਨੀਮ ਦੇ ਦਸ ਨਾਵਲਾਂ ਕਸਕ, ਪਰਛਾਵੇਂ, ਤਰੇੜਾਂ ਤੇ ਰੂਪ, ਰੇਤ ਛਲ, ਹਨੇਰਾ ਹੋਣ ਤੱਕ, ਇੱਕ ਹੋਰ…
ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ

ਕੋਟਕਪੂਰਾ, 1 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਕੌਮਾਂਤਰੀ ਮਜ਼ਦੂਰ ਦਿਹਾੜੇ ਦੇ ਮੌਕੇ 'ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ੍ਹ,…