Posted inਪੰਜਾਬ
ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਸੇਖੋਂ ਨੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਫ਼ਰੀਦਕੋਟ 27 ਮਈ (ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਪਿੰਡ ਨਰਾਇਣਗੜ੍ਹ,…









