Posted inਪੰਜਾਬ
ਕਾਮਰੇਡ ਅਮੋਲਕ ਸਿੰਘ ਤੇ ਸਾਥੀਆਂ ਦਾ 34ਵਾਂ ਬਰਸੀ ਸਮਾਗਮ 7 ਨੂੰ ਮਨਾਇਆ ਜਾਵੇਗਾ : ਗੁਰਨਾਮ ਸਿੰਘ
ਕੋਟਕਪੂਰਾ, 3 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਦੇ ਵਰਕਿੰਗ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਜ਼ਿਲ੍ਹਾ ਕੌਂਸਲ ਮੈਂਬਰ ਗੁਰਚਰਨ ਸਿੰਘ ਮਾਨ, ਗੋਰਾ ਸਿੰਘ…









