Posted inਪੰਜਾਬ
ਸ਼ਹੀਦਾਂ ਦੇ ਅਧੂਰੇ ਸੁਪਨੇ ਪੂਰੇ ਕਰਨ ਦੀ ਜਿੰਮੇਵਾਰੀ ਨੌਜਵਾਨ ਪੀੜੀ ਦੇ ਸਿਰ : ਕੌਸ਼ਲਮਹਾਨ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਦੇ 119ਵੇਂ ਜਨਮਦਿਨ ’ਤੇ ਕੀਤਾ ਯਾਦ
ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਹਾਨ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਅਤੇ ਉਨਾਂ ਦੀ ਜੱਥੇਬੰਦੀ ’ਹਿੰਦੁਸਤਾਨ ਸਮਾਜਵਾਦੀ ਰਿਪਬਲਿਕਨ ਐਸੋਸੀਏਸ਼ਨ’ ਦੇ ਦੂਸਰੇ ਸਾਥੀਆਂ ਨੇ ਅਜ਼ਾਦੀ ਬਾਅਦ ਜਿਸ ਤਰਾਂ ਦੇ ਭਾਰਤ…








