ਰੱਸੀਆਂ ਤੋਂ ਕਪੜੇ ਉਡਾਣ ਵਾਲੇ ਪ੍ਰੇਤ ਦਾ ਸਫ਼ਾਇਆ ਕੀਤਾ –ਤਰਕਸ਼ੀਲ

ਕਈ ਸਾਲ ਪਹਿਲਾਂ ਦੀ ਗੱਲ ਹੈ,ਮੇਰੇ ਸਕੂਲ ਦੇ ਨਾਲ ਲਗਦੇ ਦਫਤਰ ਵਿੱਚ ਕੰਮ ਕਰਦੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਹਰੀ ਸਿੰਘ ਤਰਕ (ਹੁਣ ਮਰਹੂਮ) ਦਾ ਸੁਨੇਹਾ ਮਿਲਿਆ ਕਿ…