ਸ਼ਾਨਦਾਰ ਰਿਹਾ ਰਾਸ਼ਟਰੀ ਕਾਵਿ ਸਾਗਰ ਵੱਲੋਂ ਕਰਵਾਇਆ ਗਿਆ ਸਾਵਣ ਕਵੀ ਦਰਬਾਰ

ਸ਼ਾਨਦਾਰ ਰਿਹਾ ਰਾਸ਼ਟਰੀ ਕਾਵਿ ਸਾਗਰ ਵੱਲੋਂ ਕਰਵਾਇਆ ਗਿਆ ਸਾਵਣ ਕਵੀ ਦਰਬਾਰ

ਚੰਡੀਗੜ੍ਹ,5 ਜੁਲਾਈ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਰਾਸ਼ਟਰੀ ਕਾਵਿ ਸਾਗਰ ਨੇ 29 ਜੂਨ ਨੂੰ ਸਾਵਣ ਕਵੀ ਦਰਬਾਰ ਦਾ ਆਯੋਜਨ ਕੀਤਾ । ਇਸ ਕਵੀ ਦਰਬਾਰ ਵਿੱਚ ਦੇਸ਼ ਵਿਦੇਸ਼ ਤੋਂ 27 ਕਵੀਆਂ…
ਮੇਰੀ ਮਾਂ/ ਕਵਿਤਾ

ਮੇਰੀ ਮਾਂ/ ਕਵਿਤਾ

ਤੂੰ ਮੈਨੂੰ ਗੋਦੀ ਚੁੱਕ ਕੇ ਖਿਡਾਇਆ,ਮੈਨੂੰ ਰੋਂਦੇ ਨੂੰ ਗਲ਼ ਨਾਲ ਲਾਇਆ।ਤੇਰੀਆਂ ਸੁਣ ਕੇ ਲੋਰੀਆਂ ਤੇ ਬਾਤਾਂ,ਮੇਰੀਆਂ ਚੰਗੀਆਂ ਲੰਘਦੀਆਂ ਸੀ ਰਾਤਾਂ।ਹੌਲੀ ਹੌਲੀ ਮੈਨੂੰ ਬੋਲਣਾ ਸਿਖਾਇਆ,ਵੱਡਿਆਂ ਦਾ ਆਦਰ ਕਰਨਾ ਸਿਖਾਇਆ।ਤੂੰ ਮੇਰੇ ਲਈ…
ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਰਹਿਨੁਮਾਈ ਹੇਠ ਕੋਰਟ ਕੰਪਲੈਕਸ ’ਚ ਲਾਏ ਪੌਦੇ

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਰਹਿਨੁਮਾਈ ਹੇਠ ਕੋਰਟ ਕੰਪਲੈਕਸ ’ਚ ਲਾਏ ਪੌਦੇ

ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)  ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਸਹਿਯੋਗ ਨਾਲ਼ ਕੋਰਟ ਕੰਪਲੈਕਸ ਫਰੀਦਕੋਟ ਵਿਖੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਨੇ ਬੂਟੇ ਲਾਏ ਇਸ ਤੋਂ ਇਲਾਵਾ ਪ੍ਰਧਾਨ ਬਾਰ ਐਸੋਸੀਏਸ਼ਨ ਫਰੀਦਕੋਟ ਅਤੇ ਐੱਲ.ਏ.ਡੀ.ਸੀ.ਐੱਸ. ਵਕੀਲ ਸਾਹਿਬਾਨਾਂ ਨੇ ਵੀ ਬੂਟੇ ਲਾਏ। ਇਸ ਮੌਕੇ ਤਕਰੀਬਨ 500 ਤੋਂ ਵੱਧ ਬੂਟੇ ਮਾਨਯੋਗ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਅਤੇ ਵਕੀਲ ਸਾਹਿਬਾਨਾਂ ਵੱਲੋਂ ਆਮ ਜਨਤਾ ਨੂੰ ਵੰਡੇ ਗਏ ਤਾਂ ਜੋ ਉਹ ਉਨ੍ਹਾਂ ਨੂੰ ਆਪਣੀਆਂ ਨਜ਼ਦੀਕੀ ਢੁਕਵੀਆਂ ਥਾਂਵਾਂ ਉੱਤੇ ਇਹ ਬੂਟੇ ਲਾ ਕੇ ਧਰਤੀ ਨੂੰ ਹਰਿਆ-ਭਰਿਆ ਰੱਖਣ ਵਿੱਚ ਆਪਣਾ-ਆਪਣਾ ਯੋਗਦਾਨ ਪਾਉਣ। ਕੋਰਟ ਕੰਪਲੈਕਸ, ਜੈਤੋ ਵਿਖੇ ਵੀ ਸਬ ਡਿਵੀਜ਼ਨਲ ਮੈਜਿਸਟ੍ਰੇਟ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਜੈਤੋ ਅਤੇ ਵਕੀਲ ਸਾਹਿਬਾਨਾਂ ਵੱਲੋਂ ਵੀ ਕੋਰਟ ਕੰਪਲੈਕਸ ਜੈਤੋ ਵਿਖੇ ਬੂਟੇ ਲਾਏ ਗਏ ਤਾਂ ਜੋ ਧਰਤੀ ਦੀ ਵੱਧ ਰਹੀ ਤਪਸ਼ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਰੱਖਿਆ ਜਾ ਸਕੇ। ਇਸ ਦੇ ਨਾਲ਼ ਹੀ ਜੱਜ ਸਾਹਿਬਾਨਾਂ ਅਤੇ ਵਕੀਲ ਸਾਹਿਬਾਨਾਂ ਨੇ ਇਨ੍ਹਾਂ ਲਾਏ ਹੋਏ ਬੂਟਿਆਂ ਦੀ ਸਾਂਭ-ਸੰਭਾਲ਼ ਦਾ ਪ੍ਰਣ ਲਿਆ ਕਿ ਉਹ ਇਨ੍ਹਾਂ ਲਾਏ ਹੋਏ ਬੂਟਿਆਂ ਦੀ ਸੰਭਾਲ਼ ਕਰਨਗੇ ਅਤੇ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ ਤਾਂ ਜੋ ਆਉਣ ਵਾਲ਼ੀਆਂ ਪੀੜ੍ਹੀਆਂ ਲਈ ਸਾਫ ਹਵਾ, ਪਾਣੀ ਅਤੇ ਧਰਤੀ ਨੂੰ ਬਚਾਇਆ ਜਾ ਸਕੇ।
ਸਪੀਕਰ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

ਸਪੀਕਰ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

ਸਕੂਲ ਵਿੱਚ ਸਿੱਖਿਆ ਰਾਹੀਂ ਬੱਚਿਆਂ ਦੇ ਭਵਿੱਖ ਦੀ ਨੀਂਹ ਰੱਖੀ ਜਾਂਦੀ ਹੈ : ਸਪੀਕਰ ਸੰਧਵਾਂ ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ…
ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਕਾਮਿਆਂ ਦਾ ਹੁੰਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਰੋਕਣ ਲਈ ਸਰਕਾਰ ਸਖਤ ਕਾਨੂੰਨ ਬਣਾਏ।

ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਕਾਮਿਆਂ ਦਾ ਹੁੰਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਰੋਕਣ ਲਈ ਸਰਕਾਰ ਸਖਤ ਕਾਨੂੰਨ ਬਣਾਏ।

   ਫ਼ਰੀਦਕੋਟ 5 ਜੁਲਾਈ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀ ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ, ਕਾਮਿਆਂ ਨਾਲ ਹੁੰਦੇ ਧੱਕੇਸ਼ਾਹੀ ਵਿਰੁੱਧ ਕਾਮਰੇਡ ਵੀਰ ਸਿੰਘ ਕੰਮੇਆਣਾ ਜਿਲਾ ਪ੍ਰਧਾਨ ਨਰੇਗਾ…
ਆਕਸਫੋਰਡ ਸਕੂਲ ਵਿੱਚ ਅਧਿਆਪਕਾਂ ਲਈ ਕਰਵਾਇਆ ਗਿਆ ਤਿੰਨ ਰੋਜ਼ਾ ਸੈਮੀਨਾਰ

ਆਕਸਫੋਰਡ ਸਕੂਲ ਵਿੱਚ ਅਧਿਆਪਕਾਂ ਲਈ ਕਰਵਾਇਆ ਗਿਆ ਤਿੰਨ ਰੋਜ਼ਾ ਸੈਮੀਨਾਰ

ਅਧਿਆਪਕਾਂ ਨੂੰ ਐਕਟੀਵਿਟੀ ਅਤੇ ਸਿੱਖਣ ਵਿਧੀ ਅਪਣਾਉਣ ਲਈ ਪ੍ਰੇਰਿਆ ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦ ਆਕਸਫੋਰਡ ਸਕੂਲ ਆਫਥ ਐਜ਼ੂਕੇਸ਼ਨ ਇੱਕ ਅਜਿਹੀ ਮਾਣ-ਮੱਤੀ ਸੰਸਥਾ ਹੈ, ਜਿਸ ਵਿੱਚ ਵਿਦਿਆਰਥੀਆਂ ਦੀ…
ਸਪੀਕਰ ਸੰਧਵਾਂ ਅਤੇ ਡੀ.ਸੀ. ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ ’ਤੇ ਕੀਤਾ ਹੱਲ

ਸਪੀਕਰ ਸੰਧਵਾਂ ਅਤੇ ਡੀ.ਸੀ. ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ ’ਤੇ ਕੀਤਾ ਹੱਲ

ਹਲਕੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀ ਆਉਣ ਦਿਆਂਗੇ : ਸੰਧਵਾਂ ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਕਾਂ…
ਵਿਧਾਇਕ ਸੇਖੋਂ ਨੇ ਦਰਬਾਰ ਗ੍ਰਜ ਦੀਆਂ ਸੜਕਾਂ ਦੀ ਮੁਰ੍ਰਮਤ ਦੇ ਕ੍ਰਮ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਸੇਖੋਂ ਨੇ ਦਰਬਾਰ ਗ੍ਰਜ ਦੀਆਂ ਸੜਕਾਂ ਦੀ ਮੁਰ੍ਰਮਤ ਦੇ ਕ੍ਰਮ ਦਾ ਰੱਖਿਆ ਨੀਂਹ ਪੱਥਰ

ਪ੍ਰਾਜੈਕਟ ’ਤੇ 39.98 ਲੱਖ ਰੁਪਏ ਖਰਚ ਹੋਣਗੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀਂ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ…
ਦੋ ਅਲਾਇੰਸ ਕਲੱਬਾਂ ਦਾ ਸਲਾਨਾ ਸੰਮੇਲਨ ਤੇ ਸਹੁੰ ਚੁੱਕ ਸਮਾਗਮ ਅੱਜ

ਦੋ ਅਲਾਇੰਸ ਕਲੱਬਾਂ ਦਾ ਸਲਾਨਾ ਸੰਮੇਲਨ ਤੇ ਸਹੁੰ ਚੁੱਕ ਸਮਾਗਮ ਅੱਜ

ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹਿਰ ਦੀ ਸਮਾਜਸੇਵੀ ਸੰਸਥਾ ਅਲਾਇੰਸ ਕਲੱਬ ਕੋਟਕਪੂਰਾ ਡਾਇਮੰਡ ਅਤੇ ਅਲਾਇੰਸ ਕਲੱਬ ਡਾਇਮੰਡ ਯੂਥ ਦਾ ਸਲਾਨਾ ਸੰਮੇਲਨ 5 ਜੁਲਾਈ ਦਿਨ ਸ਼ਨੀਵਾਰ ਨੂੰ ਸ਼ਾਮ…
ਹਲਕਾ ਫ਼ਰੀਦਕੋਟ ਦੇ 30 ਲਾਭਪਾਤਰੀਆਂ ਨੂੰ ਐਸ.ਸੀ. ਕਾਰਪੋਰੇਸ਼ਨ ਦੇ ਕਰਜ਼ੇ ਮਾਫੀ ਦੇ ਸਰਟੀਫਿਕੇਟ ਵੰਡੇ ਗਏ

ਹਲਕਾ ਫ਼ਰੀਦਕੋਟ ਦੇ 30 ਲਾਭਪਾਤਰੀਆਂ ਨੂੰ ਐਸ.ਸੀ. ਕਾਰਪੋਰੇਸ਼ਨ ਦੇ ਕਰਜ਼ੇ ਮਾਫੀ ਦੇ ਸਰਟੀਫਿਕੇਟ ਵੰਡੇ ਗਏ

ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਕਰਜ਼ੇ ਮਾਫ ਕਰਨਾ ਇੱਕ ਇਤਿਹਾਸਕ ਕਦਮ : ਸੇਖੋਂ ਕੋਟਕਪੂਰਾ, 5 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…