Posted inਪੰਜਾਬ
ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੁੰ ਮੁੱਖ ਰੱਖਕੇ ਪੰਜਾਬ ਸਰਕਾਰ ਉਨ੍ਹਾਂ ਪਿੰਡਾਂ ਦਾ ਸੂੰਦਰੀਕਰਨ ਕਰੇ , ਜਿਨ੍ਹਾਂ ‘ਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੇ ਪਵਿੱਤਰ ਚਰਨ ਪਏ ਹਨ —ਜਥੇਦਾਰ ਕਰਨੈਲ ਸਿੰਘ ਪੰਜੋਲੀ
ਫ਼ਤਿਹਗੜ੍ਹ ਸਾਹਿਬ : 13 ਅਗਸਤ (ਨਵਜੋਤ ਕੌਰ/ਵਰਲਡ ਪੰਜਾਬੀ ਟਾਈਮਜ਼) ਅੱਜ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਗੁਰਦੂਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਇਸ ਮੌਕੇ ਸ਼੍ਰੋਮਣੀ…







