Posted inਪੰਜਾਬ
ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਆਮ ਆਦਮੀ ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ ਤਿੱਖੇ ਸੰਘਰਸ਼ ਦਾ ਐਲਾਨ।
ਫਰੀਦਕੋਟ 25 ਸਤੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਅੱਜ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸੂਬਾ ਕਮੇਟੀ ਮੈਂਬਰ ਸਹਿਬਾਨਾਂ ਨੇ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਹੈ…