Posted inਪੰਜਾਬ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਹੜ੍ਹ ਪੀੜਤਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਨਾਂ ਡੀ.ਸੀ. ਰਾਹੀਂ ਭੇਜਿਆ ਮੰਗ ਪੱਤਰ
ਕੋਟਕਪੂਰਾ, 17 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਜਤਿੰਦਰ ਕੁਮਾਰ…