Posted inਪੰਜਾਬ
ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ 86 ਮੀਟਰਕ ਟਨ ਝੋਨੇ ਦੀ ਖਰੀਦ ਹੋਈ : ਡੀ.ਸੀ.
ਝੋਨੇ ਦੀ ਕਟਾਈ ਲਈ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ ਕਿਸਾਨਾਂ ਨੂੰ ਮੰਡੀਆਂ ਵਿੱਚ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਲਿਆਉਣ ਦੀ ਅਪੀਲ ਕੋਟਕਪੂਰਾ, 26 ਸਤੰਬਰ…