Posted inਪੰਜਾਬ
ਡਰੀਮਲੈਂਡ ਸਕੂਲ ਕੋਟਕਪੂਰਾ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰ ’ਤੇ 36 ਸੋਨੇ ਅਤੇ 14 ਚਾਂਦੀ ਦੇ ਤਗਮੇ
ਕੋਟਕਪੂਰਾ, 25 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬਹੁਤ ਹੀ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੀਆਂ ਲੜਕੀਆਂ ਨੇ…