Posted inਦੇਸ਼ ਵਿਦੇਸ਼ ਤੋਂ
ਗ਼ਜ਼ਲ ਮੰਚ ਸਰੀ ਦੀ ‘ਸ਼ਾਇਰਾਨਾ ਸ਼ਾਮ–2025’ ਨੇ ਸੈਂਕੜੇ ਸ਼ਾਇਰੀ ਪ੍ਰੇਮੀਆਂ ਦੀਆਂ ਰੂਹਾਂ ਨੂੰ ਟੁੰਬਿਆ
ਸਰੀ ਦੇ ਸਰੋਤੇ ਸ਼ਾਇਰੀ ਨੂੰ ਸਿਰਫ਼ ਸੁਣਦੇ ਨਹੀਂ, ਸਹੀ ਮਾਇਨਿਆਂ ਵਿੱਚ ਮਾਣਦੇ ਹਨ – ਦਰਸ਼ਨ ਬੁੱਟਰ ਸਰੀ, 16 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ ਆਰਟ ਸੈਂਟਰ ਵਿਖੇ ਬੀਤੇ ਐਤਵਾਰ ਸ਼ਾਮ ਹੋਈ ਗ਼ਜ਼ਲ…









