Posted inਪੰਜਾਬ
ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਲਈ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਅਹਿਮ ਯੋਗਦਾਨ: ਪ੍ਰਿੰਸੀਪਲ ਡਾ. ਹਰਦੀਪ ਸਿੰਘ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਟੈਲੈਂਟ ਹੰਟ ਮੁਕਾਬਲਾ ਆਯੋਜਿਤ ਮਾਨਸਾ 10 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ ਵਿਦਿਆਰਥੀਆਂ ਦੀਆਂ ਲੁਕੀਆਂ ਪ੍ਰਤਿਭਾਵਾਂ ਨੂੰ ਉਭਾਰਨ ਅਤੇ ਉਹਨਾਂ ਨੂੰ ਮੰਚ…









