Posted inਦੇਸ਼ ਵਿਦੇਸ਼ ਤੋਂ
ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਬ੍ਰਹਮ ਗਿਆਨੀ ਭਾਈ ਲਾਲੋ ਜੀ ਨੂੰ ਸਮੱਰਪਿਤ ਸਮਾਗਮ
ਕਾਮਾਗਾਟਾਮਾਰੂ ਜਹਾਜ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸਰੀ,3 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਬੀਤੇ ਦਿਨੀਂ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪ੍ਰਬੰਧਕਾਂ ਵੱਲੋਂ ਵਿਰਸੇ ਵਿਰਾਸਤ ਨਾਲ…