Posted inਪੰਜਾਬ
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਹੜ੍ਹ ਮਾਰੇ ਇਲਾਕਿਆਂ ਵਿੱਚ ਕੀਤੀ ਸੇਵਾ ਲਈ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ
ਲੁਧਿਆਣਾਃ 25 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਦੋਆਬੇ ਦੇ ਪਿਛਲੇ ਮਹੀਨੇ ਆਏ ਹੜ੍ਹਾਂ ਕਾਰਨ ਬਿਆਸ ਤੇ ਸਤਲੁਜ ਦਰਿਆਂ ਦੀ ਮਾਰ ਵਾਲੇ ਇਲਾਕਿਆਂ ਵਿੱਚ ਕੀਤੀ ਸੇਵਾ…








