ਜੀ.ਜੀ.ਐਨ. ਖ਼ਾਲਸਾ ਕਾਲਜ ਲੁਧਿਆਣਾ ਨੇ ਕਰਵਾਇਆ ਆਨਲਾਈਨ ਅੰਤਰਰਾਸ਼ਟਰੀ ਗ਼ਜ਼ਲ ਦਰਬਾਰ

ਜੀ.ਜੀ.ਐਨ. ਖ਼ਾਲਸਾ ਕਾਲਜ ਲੁਧਿਆਣਾ ਨੇ ਕਰਵਾਇਆ ਆਨਲਾਈਨ ਅੰਤਰਰਾਸ਼ਟਰੀ ਗ਼ਜ਼ਲ ਦਰਬਾਰ

ਸਾਰੇ ਸ਼ਾਇਰਾਂ ਦੇ ਖੂਬਸੂਰਤ ਕਲਾਮ ਨੇ ਰੂਹ ਨੂੰ ਤਾਜ਼ਗੀ ਬਖਸ਼ੀ - ਪ੍ਰੋ. ਗੁਰਭਜਨ ਸਿੰਘ ਗਿੱਲ ਸਰੀ, 23 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)  ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ…