Posted inਪੰਜਾਬ
ਮਹਾਂ ਕਾਲ ਸਵਰਗ ਧਾਮ ਸੇਵਾ ਸੋਸਾਇਟੀ ਰਜਿ ਫਰੀਦਕੋਟ ਨੇ ਨਵਦੀਪ ਸਿੰਘ ਬੱਬੂ ਬਰਾੜ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਨੂੰ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਦੇ ਮੁਬਾਰਕਬਾਦ ਦਿੱਤੀ।
ਫਰੀਦਕੋਟ 14 ਨਵੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਮਹਾਂ ਕਾਲ ਸਵਰਗ ਧਾਮ ਸੇਵਾ ਸੋਸਾਇਟੀ ਰਜਿ ਫਰੀਦਕੋਟ ਦੇ ਪ੍ਰਧਾਨ ਡਾਕਟਰ ਬਲਜੀਤ ਸ਼ਰਮਾ ਗੋਲੇਵਾਲਾ ਅਤੇ ਚੇਅਰਮੈਨ ਅਸ਼ੋਕ ਭਟਨਾਗਰ ਦੀ ਅਗਵਾਈ ਹੇਠ ਸਮੂਹ ਮੈਂਬਰਾਂ…









