ਆਸ਼ਾ

ਛੋਟੀ ਜਿਹੀ ਜ਼ਿੰਦਗੀ ਮੁਸ਼ਕਿਲਾਂ ਵੱਡੀਆਂਲੈ ਰੱਬ ਦਾ ਸੱਚਾ ਨਾਂ ਸਭ ਧਰਤ ਗੱਡੀਆਂ। ਜਿਉਂਦਿਆਂ ਦੀ ਆਸ਼ਾ ਮੋਇਆ ਨਿਰਾਸ਼ਾਜਿੰਦੜੀ ਨੂੰ ਹੰਢਾ ਸੁਆਰ ਕੇ ਮੈਂ ਤਰਾਸ਼ਾ।। ਚਿੱਤ ਚਿੰਤਾ ਨਾ ਕੋਈ ਕੀਤੀ ਨਾ ਕਰਨੀਸਾਫ…
ਗੁਰੂ ਤੇਗ ਬਹਾਦੁਰ

ਗੁਰੂ ਤੇਗ ਬਹਾਦੁਰ

ਸੂਰਜ ਵਾਂਗੂ ਚਮਕ ਰਹੀ ਕੁਰਬਾਨੀ ਗੁਰੂ ਤੇਗ਼ ਬਹਾਦਰ ਦੀ।ਭਾਰਤ ਦੇ ਸਿਰ ਉਤੇ ਤਾਜ ਜਵਾਨੀ ਗੁਰੂ ਤੇਗ ਬਹਾਦਰ ਦੀ।ਹਿੰਦੂਆਂ ਲਈ ਕੁਰਬਾਨੀ ਦੇ ਕੇ ਹਿੰਦ ਦੀ ਚਾਦਰ ਅਖਵਾਏ।ਧਰਮ ਜ਼ਮੀਰ ਆਜ਼ਾਦੀ ਤੇ ਬਲਸ਼ਾਲੀ…
ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ ‘ਲਾਈਟ ਐਂਡ ਸਾਊਂਡ’ ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ ‘ਲਾਈਟ ਐਂਡ ਸਾਊਂਡ’ ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਨਵੰਬਰ 2025 (ਸ਼ਨੀਵਾਰ) ਸ਼ਾਮ…
ਸਪੀਕਰ ਸੰਧਵਾਂ ਨੇ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ’ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਸਪੀਕਰ ਸੰਧਵਾਂ ਨੇ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ’ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ…
ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ

ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ

ਪਟਿਆਲਾ 6 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਬਣਾਉਣ ਵਾਲਾ ਚਿਤਰਕਾਰ ਗੋਬਿੰਦਰ ਸਿੰਘ ਸੋਹਲ 3 ਨਵੰਬਰ 2025 ਨੂੰ ਅਣਗੌਲਿਆਂ ਹੀ ਸਵਰਗ ਸਿਧਾਰ ਗਿਆ। ਉਹ…
ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਦੇ ਯੁਵਕ ਮੇਲੇ ’ਚ 45 ਸਕੂਲਾਂ ਦੇ 500 ਵਿਦਿਆਰਥੀਆਂ,ਅਧਿਆਪਕਾ ਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ

ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਦੇ ਯੁਵਕ ਮੇਲੇ ’ਚ 45 ਸਕੂਲਾਂ ਦੇ 500 ਵਿਦਿਆਰਥੀਆਂ,ਅਧਿਆਪਕਾ ਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ

ਫਰੀਦਕੋਟ, 6 ਨਵੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਗੁਰੂ ਗੋਬਿੰਦ ਸਿੰਘ ਸਟਡੀ ਸਰਕਲ, ਫਰੀਦਕੋਟ-ਮੁਕਤਸਰ- ਬਠਿੰਡਾ ਜ਼ੋਨ ਵੱਲੋਂ ਗੁਰਦੁਆਰਾ ਸ੍ਰੀ ਹਰਿੰਦਰ ਨਗਰ ਵਿਖੇ ਅੰਤਰ ਸਕੂਲ ਯੁਵਕ ਮੇਲੇ ਦਾ ਆਯੋਜਨ ਕੀਤਾ…
69ਵੀਆਂ ਤਾਈਕਵਾਡੋਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ 2025-26 ਵਿੱਚ ਐਚ ਐਮ ਤਾਈਕਵਾਡੋਂ ਅਕੈਡਮੀ ਫਰੀਦਕੋਟ ਦੇ ਜੋਬਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ 69ਵੀਆਂ ਨੈਸ਼ਨਲ ਤਾਈਕਵਾਡੋਂ ਸਕੂਲ ਖੇਡਾਂ ਵਿੱਚ ਭਾਗ ਲਿਆ।

69ਵੀਆਂ ਤਾਈਕਵਾਡੋਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ 2025-26 ਵਿੱਚ ਐਚ ਐਮ ਤਾਈਕਵਾਡੋਂ ਅਕੈਡਮੀ ਫਰੀਦਕੋਟ ਦੇ ਜੋਬਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ 69ਵੀਆਂ ਨੈਸ਼ਨਲ ਤਾਈਕਵਾਡੋਂ ਸਕੂਲ ਖੇਡਾਂ ਵਿੱਚ ਭਾਗ ਲਿਆ।

ਫਰੀਦਕੋਟ 6 ਨਵੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) 69ਵੀਆਂ ਤਾਈਕਵਾਡੋਂ ਪੰਜਾਬ ਰਾਜ ਪੱਧਰ ਸਕੂਲ ਖੇਡਾਂ 2025-26 ਮਿਤੀ 8 ਅਕਤੂਬਰ ਤੋਂ 11 ਅਕਤੂਬਰ ਤੱਕ ਲੁਧਿਆਣਾ ਵਿਖੇ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ…
ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

ਫ਼ਰੀਦਕੋਟ, 6 ਨਵੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਨਵੰਬਰ 2025…
ਨਹਿਰੂ ਸਟੇਡੀਅਮ ਫਰੀਦਕੋਟ ‘ਚ  ਬੱਤੀਆਂ ਬੰਦ ਹੋਣ ਕਰਕੇ ਖਿਡਾਰੀ ਹਨੇਰੇ ‘ਚ ਕਰਦੇ  ਨੇ ਪ੍ਰੈਕਟਿਸ- ਅਰਸ਼ ਸੱਚਰ 

ਨਹਿਰੂ ਸਟੇਡੀਅਮ ਫਰੀਦਕੋਟ ‘ਚ  ਬੱਤੀਆਂ ਬੰਦ ਹੋਣ ਕਰਕੇ ਖਿਡਾਰੀ ਹਨੇਰੇ ‘ਚ ਕਰਦੇ  ਨੇ ਪ੍ਰੈਕਟਿਸ- ਅਰਸ਼ ਸੱਚਰ 

ਫਰੀਦਕੋਟ  06 ਨਵੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ  ਸ਼ਹਿਰ ਦੇ ਇਕਲੋਤੇ ਨਹਿਰੂ ਸਟੇਡੀਅਮ ਦੀ ਬੇਹੱਦ ਨਾਜ਼ੁਕ  ਨੂੰ ਲੈ ਕੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਰਸ਼ ਸੱਚਰ…
ਨਵ-ਨਿਯੁਕਤ ਮਾਲੀਆਂ ਨੂੰ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਵੰਡੇ ਗਏ ਨਿਯੁਕਤੀ ਪੱਤਰ

ਨਵ-ਨਿਯੁਕਤ ਮਾਲੀਆਂ ਨੂੰ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਵੰਡੇ ਗਏ ਨਿਯੁਕਤੀ ਪੱਤਰ

ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਰਾਜੀਵ ਸੂਦ ਦੀ ਦੂਰਅੰਦੇਸ਼ੀ ਅਗਵਾਈ ਹੇਠ 7 ਨਵ-ਨਿਯੁਕਤ ਮਾਲੀ (ਮਾਲੀ) ਨੂੰ…