Posted inਪੰਜਾਬ
ਪੁਲਿਸ ਵੱਲੋਂ ਸੇਵਾਮੁਕਤ ਹੋਏ ਅਧਿਕਾਰੀਆਂ/ਕਰਮਚਾਰੀਆਂ ਲਈ ਯਾਦਗਾਰੀ ਵਿਦਾਇਗੀ ਤੇ ਸਨਮਾਨ ਸਮਾਰੋਹ ਦਾ ਆਯੋਜਨ
ਕੋਟਕਪਰਾ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਧੀਨ, ਅੱਜ ਪੁਲਿਸ ਲਾਈਨ ਫਰੀਦਕੋਟ ਵਿਖੇ ਮਹਿਕਮਾ ਪੁਲਿਸ ਤੋਂ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਦੇ ਸਨਮਾਨ ਲਈ…









