ਐਨਐਸਐਸ ਸੱਤ ਰੋਜ਼ਾ ਕੈਂਪ ਦਾ ਸਮਾਪਤੀ ਸਮਾਰੋਹ ਉਤਸ਼ਾਹ ਨਾਲ ਸੰਪੰਨ

ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੂਮੇਨ, ਗੁਰਦਾਸਪੁਰ ਦੇ ਐਨਐਸਐਸ ਯੂਨਿਟ ਵੱਲੋਂ ਪਿੰਡ ਰਾਵਲ ਗਾਦੜੀਆ ਵਿੱਚ ਕਾਲਜ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਗਾਇਆ ਗਿਆ ,ਸੱਤ ਰੋਜ਼ਾ…

ਬੀਬੀ ਸ਼ਰਨ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ;

24 ਦਸੰਬਰ 1705 ਦੀ ਚਾਨਣੀ ਅਤੇ ਠੰਡੀ ਰਾਤ ਨੂੰ ਸ਼ਹੀਦ ਬੀਬੀ ਸ਼ਰਨ ਕੌਰ ਜੀ ਨੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਦੋ ਸਾਹਿਬਜ਼ਾਦਾ ਸਾਹਿਬਾਨਾਂ ਤਿੰਨ ਪਿਆਰਿਆਂ ਅਤੇ ਸ਼ਹੀਦ ਹੋਏ ਸਿੰਘਾਂ…

ਪਸ਼ੂ ਪਾਲਣ ਵਿਭਾਗ ਵੱਲੋਂ ਰਾਧਾ ਕ੍ਰਿਸ਼ਨ ਮਿੱਤਰ ਮੰਡਲ ਗੋਪਾਲ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਾਣਯੋਗ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ, ਡਾ. ਰਾਜੇਸ਼ ਨਾਰੰਗ ਮੁੱਖ ਕਾਰਜਕਾਰੀ ਅਫਸਰ ਗਊ ਸੇਵਾ ਕਮਿਸ਼ਨ ਦੀ ਰਹਿਨੁਮਾਈ ਅਤੇ ਡਿਪਟੀ…

ਸਪੀਕਰ ਸੰਧਵਾਂ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਦਾ 1,50,000 ਕਿਲੋਮੀਟਰ ਸਾਈਕਲ ਸਫ਼ਰ ਪੂਰਾ ਹੋਣ ‘ਤੇ ਵਿਸ਼ੇਸ਼ ਸਨਮਾਨ

ਗੁਰਪ੍ਰੀਤ ਸਿੰਘ ਦਾ ਸਾਈਕਲ ਚਲਾਉਣ ਦਾ ਰਿਕਾਰਡ ਏਸ਼ੀਆ ਬੁੱਕ ਆਫ਼ ਰਿਕਾਰਡ ਅਤੇ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਦਰਜ ਹੈ ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ…

ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਵੱਲੋਂ ਸ਼ਹਿਰ ਦੀ ਨਵੀਂ ਵਾਰਡਬੰਦੀ ਦਾ ਵਿਰੋਧ

ਬਦਲਾਅ ਦੀ ਰਾਜਨੀਤੀ ਦਾ ਦਾਅਵਾ ਕਰਨ ਵਾਲੀ ਪਾਰਟੀ ਲੋਕਾਂ ਨੂੰ ਕਰ ਰਹੀ ਹੈ ਪ੍ਰੇਸ਼ਾਨ : ਸੰਧੂ ਕੋਟਕਪੂਰਾ, 24 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ…

ਰੌਸ਼ਨ ਜ਼ੁਬਾਨ ਜਦੋਂ ਹੋਈ ਬੇ-ਲਗਾਮ

ਅੰਮ੍ਰਿਤਸਰ-24 ਦਸੰਬਰ (ਰਸ਼ਪਿੰਦਰ ਕੌਰ ਗਿੱਲ/ਵਰਲਡ ਪੰਜਾਬੀ ਟਾਈਮਜ਼) ਰਸ਼ਪਿੰਦਰ ਕੌਰ ਗਿੱਲ-ਸਿਆਸਤ ਵਿੱਚ ਰੌਸ਼ਨ ਜੁਬਾਨ ਹੋਈ। ਖੁਦ ਨੂੰ ਕੌਮ ਦਾ ਦਰਦੀ ਅਤੇ ਪੰਥ ਦਾ ਸੇਵਾਦਾਰ ਦੱਸਣ ਵਾਲਾ ਰੌਸ਼ਨ ਜੁਬਾਨ ਮਰਦ ਆਪਣੇ ਚਿੱਟੇ…

“ਵਾਹਿਗੁਰੂ ਵਾਹਿਗੁਰੂ ਵਾਹਿਗੁਰੂ*

ਕਾਲੀ ਬੋਲ੍ਹੀ ਰਾਤ , ਉੱਤੋਂਪੋਹ ਦਾ ਮਹੀਨਾ ਸੀ।ਠੰਡੀ ਠੰਡੀ ਸੀਤ ਹਵਾ,ਠਾਰੀ ਜਾਂਦੀ ਸੀਨਾ ਸੀ।ਵਾਹਿਗੁਰੂਨਿੱਕੀਆਂ ਮਾਸੂਮ ਜ਼ਿੰਦਾਂ ,ਨਾਲ ਦਾਦੀ ਮਾਂ ਸੀ।ਅਣਜਾਣੇ ਰਾਹ ਸੀ, ਨਾਸਰੁੱਖਿਅਤ ਕੋਈ ਥਾਂ ਸੀ।ਵਾਹਿਗੁਰੂਥੱਕ ਕੇ ਥਕੇਵੇਂ ਨਾਲ ,ਹੋਏ…

ਬੀਜੇਪੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਕਾਰਟੂਨ ਰੂਪ ਵਿੱਚ ਦਰਸਾਉਣਾ ਨਿੰਦਣਯੋਗ ਤੇ ਸ਼ਰਮਨਾਕ ਹੈ : ਸਪੀਕਰ ਸੰਧਵਾਂ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ…