ਪ੍ਰਿੰਸੀਪਲ ਕੁਲਦੀਪ ਕੌਰ ਨੇ ਪਵਨਿੰਦਰ ਸਿੰਘ ਨੂੰ ਗੋਲਡ ਮੈਡਲ ਜਿੱਤਣ ’ਤੇ ਦਿੱਤੀਆਂ ਵਧਾਈਆਂ

ਕੋਟਕਪੂਰਾ, 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਹਾਕੀ ਮਾਸਟਰਜ ਟੀਮ ਨੇ ਹਾਂਗਕਾਂਗ, ਚੀਨ ਵਿਖੇ ਹੋਈ ਏਸ਼ੀਆ ਚੈਂਪੀਅਨਸ਼ਿਪ ਵਿੱਚ *ਗੋਲਡ ਮੈਡਲ* ਜਿੱਤਿਆ। ਸਾਡੀ ਟੀਮ ਭਾਰਤੀ ਪੁਰਸ਼ ਅਤੇ ਭਾਰਤੀ ਮਹਿਲਾ ਹਾਕੀ…

ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾ-2025

ਜਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ, ਨਤੀਜੇ ਅੱਜ : ਡਿਪਟੀ ਕਮਿਸ਼ਨਰ ਕੋਟਕਪੂਰਾ, 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ…

ਸੰਤ ਸਿੰਘ ਸੋਹਲ ਦਾ ‘ਬਾਬਾ ਬੰਦਾ ਸਿੰਘ ਬਹਾਦਰ ਮਹਾਂ-ਕਾਵਿ’ ਬਹਾਦਰੀ ਦੀ ਗਾਥਾ

ਸੰਤ ਸਿੰਘ ਸੋਹਲ ਸਥਾਪਤ ਸਾਹਿਤਕਾਰ ਹੈ। ਉਸਦੀਆਂ ਗਿਆਰਾਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਸੱਤ ਗੀਤ/ਬਾਲ ਗੀਤ-ਸੰਗ੍ਰਹਿ, ਇੱਕ ਕਾਵਿ-ਸੰਗ੍ਰਹਿ, ਇੱਕ ਮਹਾਂ-ਕਾਵਿ, ਇੱਕ ਗ਼ਜ਼ਲ-ਸੰਗ੍ਰਹਿ ਅਤੇ ਇੱਕ ਸਾਕਾ ਸਰਹੰਦ ਸ਼ਾਮਲ ਹਨ।…

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਪੈਨਸ਼ਨਰ ਦਿਵਸ ਸਬੰਧੀ ਸਮਾਗਮ ਅਤੇ ਸਨਮਾਨ ਸਮਾਰੋਹ ਕੋਟਕਪੂਰਾ ਵਿਖੇ ਅੱਜ

ਕੋਟਕਪੂਰਾ , 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਸਬੰਧਤ ਏਟਕ ਵੱਲੋਂ ਪੈਨਸ਼ਨਰ ਦਿਵਸ ਮਨਾਉਣ, ਮੌਜੂਦਾ ਸਮੇਂ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੂੰ ਦਰਪੇਸ਼ ਚੁਣੌਤੀਆਂ ਸਬੰਧੀ…

ਵੱਡੇ ਅਫਸਰ ਬਣਨ ਲਈ ਸਮੇਂ ਦੀ ਕਦਰ ਅਤੇ ਅਨੁਸ਼ਾਸ਼ਨ ਦੀ ਪਾਲਣਾ ਕਰਨੀ ਜਰੂਰੀ : ਡਾ. ਢਿੱਲੋਂ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਹੁਸ਼ਿਆਰ ਬੱਚੇ ਸਨਮਾਨਤ ਕੋਟਕਪੂਰਾ, 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਨੁਸ਼ਾਸ਼ਨ ਦੀ ਪਾਲਣਾ, ਸਮੇਂ ਦੀ ਕਦਰ, ਵੱਡਿਆਂ ਦਾ ਸਤਿਕਾਰ, ਉਸਾਰੂ ਸੋਚ, ਹਾਂਪੱਖੀ ਨਜਰੀਆ ਵਰਗੇ…

ਚੈੱਕ ਬਾਉਂਸ ਦੇ ਕੇਸ ਵਿੱਚ ਅਦਾਲਤ ਨੇ ਸੁਣਾਈ ਦੋ ਸਾਲ ਦੀ ਕੈਦ ਦੀ ਸਜ਼ਾ

ਕੋਟਕਪੂਰਾ, 17 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਾਣਯੋਗ ਅਦਾਲਤ ਵਲੋਂ ਚੈੱਕ ਬਾਉਂਸ ਦੇ ਕੇਸ ਵਿੱਚ ਦੋਸ਼ੀ ਨੂੰ ਦੋ ਸਾਲ ਕੈਦ ਦੀ ਸਜਾ ਸੁਣਾਈ ਗਈ। ਸ਼ਿਕਾਇਤ ਕਰਤਾ ਲਵਪ੍ਰੀਤ ਸਿੰਘ ਪੁੱਤਰ ਸ਼ਵਿੰਦਰ…

ਸਰੀ ਵਿੱਚ ਗ਼ਜ਼ਲ ਮੰਚ ਵੱਲੋਂ ‘ਕਾਵਸ਼ਾਰ’ ਕਵਿਤਾ ਸਮਾਗਮ 21 ਦਸੰਬਰ ਨੂੰ

ਪ੍ਰਸਿੱਧ ਸ਼ਾਇਰ ਇੰਦਰਜੀਤ ਧਾਮੀ ਨੂੰ ਦਿੱਤਾ ਜਾਵੇਗਾ ‘ਲਾਈਫ਼ ਟਾਈਮ ਅਚੀਵਮੈਂਟ ਅਵਾਰਡ’ ਸਰੀ, 17 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗ਼ਜ਼ਲ ਮੰਚ ਸਰੀ ਵੱਲੋਂ 21 ਦਸੰਬਰ 2025 (ਐਤਵਾਰ) ਨੂੰ ਦੁਪਹਿਰ 1.30 ਵਜੇ ਫ਼ਲੀਟਵੁਡ ਕਮਿਊਨਿਟੀ ਸੈਂਟਰ (15996 84 ਐਵੇਨਿਊ, ਸਰੀ)…

ਪੰਜਾਬੀ ਸਾਹਿਤ ਸਭਾ ਮੁਢਲੀ (ਰਜਿ.) ਐਬਸਫੋਰਡ ਵੱਲੋਂ ਪ੍ਰੋ. ਕਿਸ਼ਨ ਸਿੰਘ ਰਚਨਾਵਲੀ ਦੇ ਚਾਰ ਭਾਗ ਲੋਕ ਅਰਪਣ

ਐਬਸਫੋਰਡ, 16 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)) ਪੰਜਾਬੀ ਸਾਹਿਤ ਸਭਾ ਮੁਢਲੀ (ਰਜਿ.) ਐਬਸਫੋਰਡ, ਬੀਸੀ ਵੱਲੋਂ ਪੰਜਾਬੀ ਸਾਹਿਤ ਨੂੰ ਸਮਰਪਿਤ ਇਕ ਯਾਦਗਾਰੀ ਅਤੇ ਇਤਿਹਾਸਕ ਸਮਾਗਮ ਦੌਰਾਨ ਮਹਾਨ ਸਾਹਿਤਕਾਰ ਪ੍ਰੋ. ਕਿਸ਼ਨ ਸਿੰਘ…

ਸਰੀ ਵਿਚ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ’ਤੇ ਸਿੱਖ ਨਜ਼ਰੀਏ ਤੋਂ ਇਤਿਹਾਸਕ ਸੰਵਾਦ

ਸਰੀ,15 ਦਸੰਬਰ (ਹਰਦਮ ਮਾਨ/(ਵਰਲਡ ਪੰਜਾਬੀ ਟਾਈਮਜ਼)) ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ 10 ਦਸੰਬਰ ਨੂੰ ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਅਤੇ ਵਣਜਾਰਾ ਨੋਮੈਡ ਕਲੈਕਸ਼ਨਜ਼ ਦੇ ਸਾਂਝੇ ਉਪਰਾਲੇ ਨਾਲ ਇਕ ਗੰਭੀਰ, ਵਿਚਾਰਪੂਰਕ…

ਸਰੀ ਵਿੱਚ ‘ਗੁਰੂ ਕਾ ਬੇਟਾ ਦਿਵਸ’ ਸ਼ਰਧਾ ਅਤੇ ਚੇਤਨਾ ਨਾਲ ਮਨਾਇਆ ਗਿਆ

ਸਰੀ, 16 ਦਸੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)  ਸਿੱਖ ਇਤਿਹਾਸ ਦੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ‘ਗੁਰੂ ਕਾ ਬੇਟਾ ਦਿਵਸ’ ਬੀਤੀ ਸ਼ਾਮ ਸੈਂਟਰਲ ਲਾਇਬ੍ਰੇਰੀ, ਸਰੀ ਵਿਖੇ…