Posted inਪੰਜਾਬ
ਲਾਇਨ ਕਲੱਬ ਫਰੀਦਕੋਟ ਨੇ ਵਿਸ਼ਵ ਆਧਿਆਪਕ ਦਿਵਸ ਤੇ ਆਧਿਆਪਕਾਂ ਨੂੰ ਕੀਤਾ ਸਨਮਾਨਿਤ…ਮੋਹਿਤ ਗੁਪਤਾ
ਫਰੀਦਕੋਟ 8 ਅਕਤੂਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਅੱਜ ਇੱਥੇ ਸਥਾਨਕ ਸਰਕਾਰੀ ਗਰਲਜ਼ ਸੀਨੀਅਰ ਸਕੈਡਰੀ ਸਕੂਲ ਫ਼ਰੀਦਕੋਟ ਵਿਖੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਲਾਇਨ ਕਲੱਬ ਫਰੀਦਕੋਟ ਵੱਲੋਂ ਕਰਵਾਇਆ ਗਿਆ।…