Posted inਪੰਜਾਬ
ਹਰਿਆਣਾ ਦੀ ਤਰ੍ਹਾਂ ਪੰਜਾਬ ਸਰਕਾਰ ਵੀ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰੇ : ਮਨਵੀਰ ਰੰਗਾ
ਕੋਟਕਪੂਰਾ, 29 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਜਿਲ੍ਹਾ ਫਰੀਦਕੋਟ ਦੇ ਜਿਲ੍ਹਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਕਿਹਾ ਕਿ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ…