Posted inਦੇਸ਼ ਵਿਦੇਸ਼ ਤੋਂ
ਮੈਨੀਟੋਬਾ ਦੇ ਪ੍ਰੀਮੀਅਰ ਵਾਬ ਕੀਨਿਊ ਵੱਲੋਂ ਗਿਆਨੀ ਗੁਰਮੁਖ ਸਿੰਘ ਸਰੋਏ ਦਾ ਸਨਮਾਨ
ਵਿਨੀਪੈੱਗ, 11 ਸਤੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਇਕ ਸਮਾਗਮ ਦੌਰਾਨ ਮੈਨੀਟੇਬਾ ਦੇ ਪ੍ਰੀਮੀਅਰ ਵਾਬ ਕੀਨਿਊ ਵੱਲੋਂ ਪੰਜਾਬੀ ਭਾਈਚਾਰੇ ਦੀ ਮਾਣਮੱਤੀ ਸ਼ਖ਼ਸੀਅਤ ਗਿਆਨੀ ਗੁਰਮੁਖ ਸਿੰਘ ਸਰੋਏ ਨੂੰ ਸਮਾਜਿਕ, ਸਿੱਖਿਆ…