Posted inਪੰਜਾਬ
ਤਾਜ ਪਬਲਿਕ ਸਕੂਲ ਵਿਖੇ ਤੀਆਂ ਦੇ ਤਿਉਹਾਰ ਮੌਕੇ ਲੱਗੀਆਂ ਖੂਬ ਰੌਣਕਾਂ
ਕੋਟਕਪੂਰਾ, 3 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਵਿਦਿਆਰਥੀਆਂ ਨੇ ਬੜੇ ਸੁਚੱਜੇ ਢੰਗ ਨਾਲ ਮਨਾਇਆ।…