Posted inਪੰਜਾਬ
ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ : ਵਿਧਾਇਕ ਸੇਖੋਂ
ਕੋਟਕਪੂਰਾ, 14 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਅਰਾਈਆਵਾਲਾਂ ਕਲਾਂ ਤੋਂ ਸੀਨੀਅਰ ਮੀਤ ਯੂਥ ਪ੍ਰਧਾਨ, ਮੌਜੂਦਾ ਸਰਕਲ…