Posted inਪੰਜਾਬ
ਫ਼ਰੀਦਕੋਟ ਪੁਲੀਸ ਵੱਲੋਂ 46 ਭਗੌੜੇ ਗ੍ਰਿਫ਼ਤਾਰ, ਕੁਝ ਭਗੌੜਿਆਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ
ਫ਼ਰੀਦਕੋਟ, 13 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਫ਼ਰੀਦਕੋਟ ਪੁਲੀਸ ਨੇ ਵੱਖ-ਵੱਖ ਫੌਜਦਾਰੀ ਕੇਸਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਭਗੌੜੇ ਚੱਲੇ ਆ ਰਹੇ 46 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਚਨਾ ਅਨੁਸਾਰ ਇਹਨਾਂ…