Posted inਪੰਜਾਬ
ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ
ਚੰਡੀਗੜ੍ਹ 26 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ 25 ਜਨਵਰੀ 2025 ਦਿਨ ਸ਼ਨਿੱਚਰਵਾਰ ਨੂੰ ਪੰਜਾਬ ਕਲਾ ਭਵਨ ਵਿਖੇ ਗਣਤੰਤਰ ਦਿਵਸ…