Posted inਪੰਜਾਬ
ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਦਾ 4 ਮਈ ਨੂੰ ਕੀਤਾ ਜਾਵੇਗਾ ਆਯੋਜਨ : ਡੀ.ਸੀ.
ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਉਮੀਦਵਾਰ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ : ਡੀ.ਸੀ. ਫ਼ਰੀਦਕੋਟ , 3 ਮਈ…