ਗ਼ਜ਼ਲ

ਜਿਨ੍ਹਾਂ ਨੇ ਟਿੱਚ ਸਮਝੀ ਦੋਸਤੀ ਸਾਡੀ,ਕਿਵੇਂ ਉਹ ਜਰਨਗੇ ਕੋਈ ਖ਼ੁਸ਼ੀ ਸਾਡੀ?ਅਸੀਂ ਹਾਂ ਧੰਨਵਾਦੀ ਬਹੁਤ ਦੁੱਖਾਂ ਦੇ,ਇਹ ਕੁਝ ਲਿਸ਼ਕਾ ਗਏ ਨੇ ਜ਼ਿੰਦਗੀ ਸਾਡੀ।ਗੁਜ਼ਾਰਨ ਲੱਗੇ ਜੀਵਨ ਸਾਡੇ ਵਾਂਗੂੰ ਉਹ,ਜਿਨ੍ਹਾਂ ਨੂੰ ਚੰਗੀ ਲੱਗੀ…

ਦਸਮੇਸ਼ ਕਾਨਵੈਂਟ ਸਕੂਲ ਭਾਣਾ ਵਿਖੇ ਧਰਤੀ ਦਿਵਸ ਮਨਾਇਆ ਗਿਆ

ਕੋਟਕਪੂਰਾ, 28 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਭਾਣਾ ਦੇ ਦਸਮੇਸ਼ ਕਾਨਵੈਂਟ ਸਕੂਲ ਵਿੱਚ ਧਰਤੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਸਕੂਲ…

ਮਾਪਿਆਂ ਦਾ ਨੌਜਵਾਨ ਪੁੱਤਰ ਅਤੇ ਚਾਰ ਭੈਣਾ ਇਕਲੌਤਾ ਭਰਾ ਚੜਿਆ ਨਸ਼ੇ ਦੀ ਭੇਂਟ

ਮਿ੍ਰਤਕ ਦੇ ਵਾਰਸਾਂ ਨੇ ਪੰਜਾਬ ਸਰਕਾਰ ਤੋਂ ਨਸ਼ਾ ਤਸਕਰੀ ਰੋਕਣ ਦੀ ਕੀਤੀ ਮੰਗ ਕੋਟਕਪੂਰਾ, 28 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਕੋਠੇ ਵੜਿੰਗ ਦੀ ਬਾਜ਼ੀਗਰ…

ਗੁਰਦੁਆਰਾ ਬਾਬਾ ਭਾਈ ਸਾਂਈ ਦਾਸ ਜੀ ਦੇ ਕੁਲਦੀਪ ਸਿੰਘ ਸਿੱਧੂ ਪ੍ਰਧਾਨ ਬਣੇ

ਕੋਟਕਪੂਰਾ, 28 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਹਰੀ ਨੌ ਵਿਖੇ ਮੱਸਿਆ ਦੇ ਸ਼ੁੱਭ ਦਿਹਾੜੇ ’ਤੇ ਗੁਰਦੁਆਰਾ ਬਾਬਾ ਭਾਈ ਸਾਂਈ ਦਾਸ ਜੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ।…

ਪਿੰਡ ਮਰਾੜ ਦੇ ਨੌਜਵਾਨ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ

ਫ਼ਰੀਦਕੋਟ , 28 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਫ਼ਰੀਦਕੋਟ ਦੇ ਸਾਦਿਕ ਨੇੜਲੇ ਪਿੰਡ ਮਾਨ ਮਰਾੜ ਦੇ ਇੱਕ ਨੌਜਵਾਨ ਦੀ ਮਨੀਲਾ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਦੀ ਦੁਖਦਾਇਕ ਖਬਰ ਮਿਲੀ…

ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਨੌਜਵਾਨ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਨੌਜਵਾਨਾ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ : ਡੀਐਸਪੀ ਕੋਟਕਪੂਰਾ, 28 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ, ਥਾਣਾ ਸਦਰ ਕੋਟਕਪੂਰਾ…

ਮਾਨਸਰੋਵਰ ਸਾਹਿਤ ਅਕਾਦਮੀ ਦੇ “ਮਹਿਕਦੀ ਸ਼ਾਮ” ਲਾਈਵ ਪ੍ਰੋਗਰਾਮ ਨੂੰ ਪ੍ਰੋ. ਭੋਲਾ ਯਮਲਾ ਜੀ ਨੇ ਯਾਦਗਾਰ ਬਣਾ ਦਿੱਤਾ- ਸੂਦ ਵਿਰਕ

ਫਗਵਾੜਾ 28 ਅਪ੍ਰੈਲ (ਅਸ਼ੋਕ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 27 ਅਪ੍ਰੈਲ ਦਿਨ ਐਤਵਾਰ ਨੂੰ ਸ਼ਾਮ 6:30 ਵਜੇ "ਮਹਿਕਦੀ ਸ਼ਾਮ" ਲਾਈਵ ਪ੍ਰੋਗਰਾਮ ਕਰਵਾਇਆ ਗਿਆ। ਇਸ…

ਬੇਗਾਨੇ ਵੀ ਤਾਂ ਨਹੀਂ ਉਹ

ਮੇਰੇ ਅਰਮਾਨਾਂ ਦੀ ਕਿਆਰੀਭਾਂਵੇ ਅੱਜ ਉਜਾੜ ਗਏ ਨੇ ਉਹ।ਬਣਾਈ ਸੀ ਘਾਹ ਫੂਸ ਦੀ ਕੁੱਲੀਉਹ ਵੀ ਸਾੜ ਗਏ ਨੇ ਉਹ।ਠੰਡ ਦਾ ਕੁੱਟਿਆ ਠਰ ਰਿਹਾਮਹਿਲਾਂ ਦੀ ਨੀਂਹ ਧਰ ਗਏ ਉਹ।ਗਰੇਵਾਲ ਗੈਰਾਂ ਤੇ…

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਹੋਈ

ਚੰਡੀਗੜ੍ਹ, 28 ਅਪ੍ਰੈਲ, (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਮੇਹਰ ਮਾਣਕ…