ਕੈਨੇਡਾ: ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

ਸਰੀ, 26 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੈਨੇਡਾ ਚੋਣਾਂ ਦੇ ਆਖਰੀ ਦਿਨਾਂ ਵਿੱਚ ਸ਼ਭਨਾਂ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਰੀ ਸੈਂਟਰ ਹਲਕੇ ਤੋਂ ਚੋਣ ਲੜ ਰਹੇ ਕੰਸਰਵੇਟਿਵ…

ਮਲੇਰੀਆ ਤੋਂ ਬਚਣ ਦੇ ਉਪਾਅ ਬਾਰੇ ਜਾਗਰੂਕ ਕੀਤਾ

ਸੰਗਰੂਰ 25 ਅਪ੍ਰੈਲ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਸਿਵਲ ਸਰਜਨ ਡਾਕਟਰ ਸੰਜੇ ਕਾਮਰਾ ਜੀ ਦੇ ਹੁਕਮਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨੀਤਾ ਬਾਂਸਲ ਜੀ ,ਜਿਲਾ੍ ਐਪੀਡੀਮੈਲੋਜਿਸਟ ਡਾਕਟਰ ਉਪਾਸਨਾ ਬਿੰਦਰਾ ਜੀ…

ਫੁੱਟਬਾਲ ਗੋ-ਕੱਪ ’ਚੋਂ ਕਾਂਸੀ ਤਗਮਾ ਜੇਤੂ ਐਸ਼ਮੀਤ ਸਿੰਘ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 25 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਜੀ ਦੀ ਕਿਰਪਾ ਨਾਲ ਬ੍ਰਾਜ਼ੀਲ ਵਿਖੇ ਹੋਏ ਫੁੱਟਬਾਲ ਦੇ ਗੋ-ਕੱਪ ਵਿੱਚੋਂ ਕਾਂਸੀ ਦਾ ਤਮਗਾ ਜੇਤੂ ਫਰੀਦਕੋਟ ਦੇ ਖਿਡਾਰੀ ਐਸ਼ਮੀਤ ਸਿੰਘ ਬਰਾੜ ਸਪੁੱਤਰ…

ਖੇਤ ਵਿੱਚੋਂ ਫਸਲ ਕੱਟਣ ਸਮੇਂ ਬੰਬ ਜਿਹੀ ਵਸਤੂ ਮਿਲਣ ਨਾਲ ਫੈਲੀ ਦਹਿਸ਼ਤ, ਫੌਜ਼ੀ ਅਧਿਕਾਰੀਆਂ ਮੁਤਾਬਿਕ ਧੂੰਏਂ ਵਾਲਾ ਸੈੱਲ

ਫ਼ਰੀਦਕੋਟ, 25 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਅਰਾਈਆਂਵਾਲਾ ਕਲਾਂ ਵਿੱਚ ਬੀਤੀ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਕਿਸਾਨ ਨੂੰ ਆਪਣੇ ਖੇਤ ਵਿੱਚ ਮਸ਼ੀਨ…

ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਵਲੋਂ ਕਲਾ ਸਬੰਧੀ ਪ੍ਰੋਗਰਾਮ ‘ਵਿਚਾਰ-ਵਟਾਂਦਰਾ’ 27 ਅਪ੍ਰੈਲ ਨੂੰ

ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਕਰਨਗੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੋਟਕਪੂਰਾ, 25 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਲਾ ਦੇ ਖੇਤਰ ਵਿੱਚ ਮਾਲਵੇ ਦੀ ਨਾਮਵਰ ਸੰਸਥਾ ਸੰਤ ਬਾਬਾ ਫ਼ਰੀਦ ਆਰਟ…

ਚਰਚਿਤ ਫਿਲਮ ਲੇਖਿਕਾ ਸਿੰਮੀਪ੍ਰੀਤ ਕੌਰ ਜੀ ਨੇ ਸੰਗੀਤਕ ਖੇਤਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ।

ਪੰਜਾਬੀ ਫਿਲਮ ਜਗਤ ਵਿੱਚ ਕੁੱਝ ਅਜਿਹੀਆਂ ਅਜ਼ੀਮ ਚਰਚਿਤ ਸਖਸ਼ੀਅਤਾਂ ਹਨ, ਜਿੰਨਾ ਉਪਰ ਵਾਹਿਗੁਰੂ ਦੀ ਅਪਾਰ ਕਿਰਪਾ ਹੁੰਦੀ ਹੈ। ਓਨਾਂ ਨੂੰ ਵਾਹਿਗੁਰੂ ਨੇ ਬਹੁ-ਕਲਾਵਾਂ ਦਾ ਵਿਸੇਸ਼ ਸਨਮਾਨ ਬਖਸ਼ਿਆਂ ਹੁੰਦਾ ਹੈ। ਅਜਿਹੀ…

ਬਾਬਾ ਫਰੀਦ ਲਾਅ ਕਾਲਜ ਦੇ ਐਨ.ਸੀ.ਸੀ. ਕੈਡਿਟਸ ਨੇ ਮਨਾਇਆ ਵਿਸ਼ਵ ਧਰਤੀ ਦਿਵਸ

ਫਰੀਦਕੋਟ, 25 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਬਾਬਾ ਫਰੀਦ ਲਾਅ ਕਾਲਜ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ…

ਦਸਮੇਸ਼ ਪਬਲਿਕ ਸਕੂਲ ਵਿਖੇ ਮਨਾਇਆ ਗਿਆ ‘ਪੋਸ਼ਣ ਪਖਵਾੜਾ’

ਕੋਟਕਪੂਰਾ, 25 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਡਾਕਟਰ ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੋਸ਼ਣ ਪਖਵਾੜਾ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ…

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਪ੍ਰਦਰਸ਼ਨ

ਹਮਲੇ ਦੇ ਪੀੜਤਾਂ ਨੂੰ ਮਿਲੇ ਇਨਸਾਫ : ਪੰਜਾਬ ਸਟੂਡੈਂਟ ਯੂਨੀਅਨ ਕੋਟਕਪੂਰਾ, 25 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ 22 ਅਪ੍ਰੈਲ ਹੋਇਆ ਪਹਿਲਗਾਮ ਅੱਤਵਾਦੀ ਹਮਲਾ ਇੱਕ ਦੁਖਦਾਈ ਘਟਨਾ ਸੀ, ਜਿਸ ਨੇ…